ਦੋਸਤੋ ਜਿਵੇਂ ਕਿ ਤੁਹਾਨੂੰ ਪਤਾ ਹੋਵੇਗਾ ਕਿ ਸੋਸ਼ਲ ਮੀਡੀਆ ਤੇ ਰੋਜ਼ਾਨਾ ਬਹੁਤ ਸਾਰੀਆਂ ਵੀਡੀਓ ਅਪਲੋਡ ਕੀਤੀਆਂ ਜਾਂਦੀਆਂ ਹਨ। ਜਿਹਨਾਂ ਵਿੱਚੋਂ ਬਹੁਤ ਸਾਰੀਆਂ ਵੀਡੀਓ ਤੇਜ਼ੀ ਨਾਲ ਵਾਇਰਲ ਹੋ ਜਾਂਦਾ ਹੈ। ਕਈ ਵਾਰੀ ਸੋਸ਼ਲ ਮੀਡੀਆ ਤੇ ਸਿੰਗਰਾ ਦੀਆਂ ਵੀਡੀਓ ਵੀ ਬਹੁਤ ਤੇਜ਼ੀ ਨਾਲ ਵਾਇਰਲ ਹੋ
ਜਾਂਦੀਆਂ ਹਨ। ਹੁਣ ਸੋਸ਼ਲ ਮੀਡੀਆ ਤੇ ਇਕ ਵੀਡੀਓ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ।ਜਿਸ ਬਾਰੇ ਅਸੀਂ ਤੁਹਾਨੂੰ ਜਾਣਕਾਰੀ ਦੇਵਾਂਗੇ। ਦੋਸਤੋ ਤੁਸੀਂ ਸਾਰੇ ਜਾਣੇ ਇੰਦਰਜੀਤ ਨਿੱਕੂ ਨੂੰ ਤਾਂ ਜਾਣਦੇ ਹੀ ਹੋਵੋਗੇ। ਜੋ ਪੰਜਾਬ ਦਾ ਗਾਇਕਰ ਹੈ ਅਤੇ ਉਸ ਦੀ ਹੁਣੇ ਇਕ ਵੀਡੀਓ ਸੋਸ਼ਲ ਮੀਡੀਆ
ਤੇ ਵਾਇਰਲ ਹੋਈ ਸੀ। ਵੀਡੀਓ ਵਿੱਚ ਦੇਖਿਆ ਜਾ ਸਕਦਾ ਹੈ ਕਿ ਉਹ ਇੱਕ ਬਾਬੇ ਕੋਲ ਧਾਰਮਿਕ ਸਥਾਨ ਤੇ ਬੈਠਾ ਹੋਇਆ ਹੈ ਅਤੇ ਇਸ ਵੀਡੀਓ ਨੂੰ ਦੇਖ ਕੇ ਹੁਣ ਬਹੁਤ ਸਾਰੀ ਜੰਤਾ ਉਸ ਦੇ ਵਿਰੁਧ ਹੋ ਗਈ ਹੈ। ਪਰ ਕੁਝ ਲੋਕਾਂ ਨੇ ਇਸ ਵੀਡੀਓ ਬਾਰੇ ਕੁਝ ਵੀ ਬੁਰਾ ਨਹੀਂ ਸੋਚਿਆ ਹੈ।
ਹੁਣ ਇੰਦਰਜੀਤ ਨਿੱਕੂ ਦੀ ਇਹ ਵੀਡੀਓ ਸੋਸ਼ਲ ਮੀਡੀਆ ਤੇ ਬਹੁਤ ਤੇਜ਼ੀ ਨਾਲ ਵਾਇਰਲ ਹੋਈ ਹੈ ਅਤੇ ਲੋਕ ਇਸ ਉਤੇ ਆਪਣੇ ਵਿਚਾਰ ਸਾਂਝੇ ਕਰ ਰਹੇ ਹਨ। ਇਸ ਬਾਰੇ ਹੋਰ ਜਾਣਕਾਰੀ ਲੈਣ ਲਈ ਹੇਠ ਦਿੱਤੀ ਵੀਡੀਓ ਤੇ ਕਲਿੱਕ ਕਰ ਕੇ ਤੁਸੀਂ ਹੋਰ ਜਾਣਕਾਰੀ ਲੈ ਸਕਦੇ ਹੋ।
ਇਹ ਜਾਣਕਾਰੀ ਸੋਸਲ ਮੀਡੀਆ ਤੋ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾਂ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆਂ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।