ਦੋਸਤੋ ਤੁਸੀਂ ਸਾਰੇ ਸ਼ਿਵਾਂਗੀ ਦਬਾਸ ਨੂੰ ਤਾਂ ਜਾਣਦੇ ਹੀ ਹੋਵੋਗੇ। ਜੋ ਸ਼ੋਸ਼ਲ ਮੀਡੀਆ ਤੇ ਇਕ ਵੀਡੀਓ ਬਣਾ ਕੇ ਅਪਲੋਡ ਕਰਦੀ ਹੈ। ਉਹ ਬਹੁਤ ਜ਼ਿਆਦਾ ਮਸ਼ਹੂਰ ਹੈ ਅਤੇ ਸੋਸ਼ਲ ਮੀਡੀਆ ਉੱਤੇ ਬਹੁਤ ਲੋਕ ਉਸ ਨੂੰ ਪਸੰਦ ਨਹੀਂ ਕਰਦੇ ਹਨ। ਉਸ ਦੀ ਬਹੁਤ ਜ਼ਿਆਦਾ ਫੈਲ ਹੋ ਗਿਆ ਅਤੇ ਤੁਹਾਨੂੰ ਦੱਸ ਦਈਏ ਕਿ
ਹੁਣ ਉਹ ਗ੍ਰਿਫਤਾਰ ਹੋ ਗਈ ਹੈ। ਤੁਹਾਨੂੰ ਦੱਸ ਦਈਏ ਕਿ ਉਹ ਇਕ ਰਾਹਤ ਬੁੱਲਟ ਤੇ ਸਵਾਰ ਹੋ ਕੇ ਆਪਣੇ ਕਿਸੇ ਦੋਸਤ ਨਾਲ ਕੀਤਿਉ ਘਰ ਵਾਪਸ ਆ ਰਹੀ ਸੀ। ਆਉਂਦੇ ਹੋਏ ਰਸਤੇ ਵਿਚ ਉਸ ਦੀ ਟੱਕਰ ਇਕ ਸਕੂਟਰੀ ਵਾਲੀ ਪੁਲੀਸ ਵਾਲੇ ਲਾਲ ਹੋ ਜਾਂਦੀ ਹੈ। ਜਿਸ ਤੋਂ ਬਾਅਦ ਉਹ ਬਹੁਤ ਵਾਰ ਉਸ ਮਹਿਲਾ
ਪੁਲਿਸ ਕਾਂਸਟੇਬਲ ਤੋਂ ਮਾਫੀ ਮੰਗਦੀ ਹੈ। ਪਰ ਉਹ ਉਸ ਨੂੰ ਮੁਆਫ਼ ਕਰਨ ਦੀ ਬਜਾਏ ਉਸ ਨੂੰ ਗਾਲ਼ਾਂ ਕੱਢਣ ਲੱਗ ਪਈ ਸੀ। ਫਿਰ ਥੋੜ੍ਹੀ ਦੇਰ ਵਿਚ ਹੀ ਉਸ ਨੇ ਠਾਣੇ ਫੋਨ ਲਗਾ ਦਿੱਤਾ ਅਤੇ ਉਸ ਨੂੰ ਗ੍ਰਿਫਤਾਰ ਕਰ ਲਿਆ। ਤੁਹਾਨੂੰ ਦੱਸ ਦਈਏ ਕਿ ਉਸ ਮਹਿਲਾ ਪੁਲਿਸ ਕਾਂਸਟੇਬਲ ਨੇ ਸ਼ਿਵਾਂਗੀ ਦੇ
ਖ਼ਿਲਾਫ਼ ਬਹੁਤ ਸਾਰੇ ਮੁਕੱਦਮੇ ਦਰਜ ਕਰਵਾ ਦਿੱਤੇ ਹਨ। ਜਿਸ ਕਾਰਨ ਉਸਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਹੁਣ ਸ਼ਿਵਾਂਗੀ ਬਹੁਤ ਜ਼ਿਆਦਾ ਪਰੇਸ਼ਾਨ ਨਜ਼ਰ ਆ ਰਹੀ ਹੈ। ਇਸ ਬਾਰੇ ਹੋਰ ਜਾਣਕਾਰੀ ਲੈਣ ਲਈ ਹੇਠ ਦਿੱਤੀ ਵੀਡੀਓ ਤੇ ਕਲਿੱਕ ਕਰ ਕੇ ਤੁਸੀਂ ਹੋਰ ਜਾਣਕਾਰੀ ਲੈ ਸਕਦੇ ਹੋ।
ਇਹ ਜਾਣਕਾਰੀ ਸੋਸਲ ਮੀਡੀਆ ਤੋ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾਂ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆਂ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।