ਦੋਸਤੋ ਜਿਵੇਂ ਕਿ ਤੁਹਾਨੂੰ ਪਤਾ ਹੋਵੇਗਾ ਕਿ ਰੋਜ਼ਾਨਾ ਸ਼ੋਸ਼ਲ ਮੀਡੀਆ ਤੇ ਕੋਈ ਨਾ ਕੋਈ ਵੀਡੀਓ ਵਾਇਰਲ ਹੁੰਦੀ ਹੀ ਰਹਿੰਦੀ ਹੈ। ਅੱਜ-ਕੱਲ ਸੋਸ਼ਲ ਮੀਡੀਆ ਉੱਤੇ ਸੱਪ ਰੈਸਕੀਉ ਕਰਨ ਵਾਲੀਆਂ ਵੀਡੀਓ ਤੇਜ਼ੀ ਨਾਲ ਵਾਇਰਲ ਹੋ ਰਹੀਆਂ ਹਨ। ਅੱਜ ਅਸੀਂ ਤੁਹਾਨੂੰ ਅਜਿਹੀ ਹੀ ਇਕ ਵਾਇਰਲ
ਵੀਡੀਓ ਬਾਰੇ ਜਾਣਕਾਰੀ ਦਵਾਂਗੇ। ਤੁਹਾਨੂੰ ਦੱਸ ਦਈਏ ਕਿ ਇਕ ਪਿੰਡ ਵਿਚ ਇਕ ਔਰਤ ਜਿਸ ਦੇ ਘਰ ਇਕ ਸੱਪ ਦੀ ਉਹ ਸੱਪ ਉਸ ਔਰਤ ਨੂੰ ਡੱਸ ਲੈਂਦਾ ਹੈ। ਤੁਹਾਨੂੰ ਦੱਸ ਦਈਏ ਕਿ ਉਹ ਸੱਪ ਕੋਈ ਮਾਮੂਲੀ ਸੱਪ ਨਹੀਂ ਸੀ। ਬਲਕਿ ਕੋਬਰਾ ਸੱਪ ਸੀ। ਹੁਣ ਔਰਤ ਦੀ
ਹਾਲਤ ਠੀਕ ਦੱਸੀ ਜਾ ਰਹੀ ਹੈ। ਕਿਉਂਕਿ ਸੱਪ ਦੇ ਕੱਟਣ ਤੋਂ ਬਾਅਦ ਤੁਰੰਤ ਹੀ ਉਸ ਨੂੰ ਹਸਪਤਾਲ ਲੈ ਜਾਇਆ ਗਿਆ ਸੀ। ਜਿਸ ਕਾਰਨ ਉਹ ਔਰਤ ਬਚ ਗਈ। ਫੇਰ ਓਸ ਪਰਿਵਾਰ ਵਾਲਿਆਂ ਨੇ ਤੁਰੰਤ ਰੈਸਕਿਊ ਟੀਮ ਵਾਲਿਆਂ ਨੂੰ ਬੁਲਾਇਆ ਅਤੇ ਉਸ ਦਾ
ਰੈਸਕੀਊ ਕਰਵਾਇਆ। ਰੈਸਕਿਉ ਟੀਮ ਵਾਲੇ ਆਕੇ ਉਸ ਸੱਪ ਨੂੰ ਫੜ੍ਹਦੇ ਹਨ ਅਤੇ ਆਪਣੀ ਥਾਲੀ ਵਿੱਚ ਪਾਕੇ ਜੰਗਲ ਵਿੱਚ ਛੱਡਣ ਲਈ ਰਵਾਨਾ ਹੋ ਜਾਂਦੇ ਹਨ। ਇਸ ਬਾਰੇ ਹੋਰ ਜਾਣਕਾਰੀ ਲੈਣ ਲਈ ਹੇਠ ਦਿੱਤੀ ਵੀਡੀਓ ਤੇ ਕਲਿੱਕ ਕਰ ਕੇ ਤੁਸੀਂ ਹੋਰ ਜਾਣਕਾਰੀ
ਲੈ ਸਕਦੇ ਹੋ। ਇਹ ਜਾਣਕਾਰੀ ਸੋਸਲ ਮੀਡੀਆ ਤੋ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾਂ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆਂ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।