ਦੋਸਤੋ ਸੋਸ਼ਲ ਮੀਡੀਆ ਤੇ ਆਏ ਦਿਨ ਬਹੁਤ ਸਾਰੀਆਂ ਨਵੀਆਂ-ਨਵੀਆਂ ਵੀਡੀਓ ਵਾਇਰਲ ਹੁੰਦੀਆਂ ਰਹਿੰਦੀਆਂ ਹਨ। ਇਨ੍ਹਾਂ ਵਿਚੋਂ ਕਈ ਵੀਡੀਓ ਬਹੁਤ ਹੀ ਹੈਰਾਨ ਕਰ ਦੇਣ ਵਾਲੀਆਂ ਹੁੰਦੀਆਂ ਹਨ ਅਤੇ ਕਈ ਵੀਡੀਓਜ਼ ਕਾਫੀ ਜ਼ਿਆਦਾ ਦਿਲ ਦਹਿਲਾ ਦੇਣ ਵਾਲੀਆਂ ਹੁੰਦੀਆਂ ਹਨ।ਅਜਿਹੀ ਹੀ
ਇਕ ਹੈਰਾਨ ਕਰ ਦੇਣ ਵਾਲੀ ਵੀਡੀਓ ਸੋਸ਼ਲ ਮੀਡੀਆ ਤੇ ਕਾਫੀ ਵਾਇਰਲ ਹੋ ਰਹੀ ਹੈ।ਇਹ ਮਾਮਲਾ ਗਾਜ਼ੀਆਬਾਦ ਤੋਂ ਸਾਹਮਣੇ ਆ ਰਿਹਾ ਹੈ, ਜਿੱਥੇ ਕੇ ਘਰ ਵਿਚ ਬੈਠੇ ਹੋਏ ਇਕ ਕਪਲ ਨੂੰ ਘਰ ਆਕੇ ਹੈ ਗੋਲੀਆਂ ਨਾਲ ਮਾਰ ਕੇ ਜਾਨ ਤੋਂ ਮਾਰ ਦਿਤਾ ਗਿਆ।ਇਹ ਘਟਨਾ ਤਕਰੀਬਨ ਸਵੇਰੇ 8 ਵਜੇ ਦੀ ਹੈ
ਜਦੋਂ ਇਸ ਲੜਕੀ ਦੇ ਮਾਂ-ਬਾਪ ਹਨੂੰਮਾਨ ਜੀ ਦੀ ਪੂਜਾ ਕਰਨ ਲਈ ਮੰਦਰ ਗਏ ਹੋਏ ਸਨ। ਜਿਸ ਤੋਂ ਬਾਅਦ ਘਰ ਵਿਚ ਇਸ ਲੜਕੀ ਦਾ ਪ੍ਰੇਮੀ ਆਉਂਦਾ ਹੈ ਜੋ ਕਿ ਨਸ਼ੇ ਦੀ ਹਾਲਤ ਵਿੱਚ ਹੁੰਦਾ ਹੈ,ਜਿਸ ਕਰਕੇ ਉਹ ਇਸ ਮਾਮਲੇ ਨੂੰ ਅੰਜਾਮ ਦਿੰਦਾ ਹੈ।ਪੁਲੀਸ ਦੁਆਰਾ ਹਾਲੇ ਤੱਕ ਇਸ ਮਾਮਲੇ ਦੀ ਜਾਂਚ ਪੜਤਾਲ ਕੀਤੀ ਜਾ ਰਹੀ ਹੈ।ਇਸ ਬਾਰੇ ਹੋਰ ਜਾਣਕਾਰੀ ਲੈਣ ਲਈ ਤੁਸੀਂ ਹੇਠਾਂ ਦਿੱਤੀ ਵੀਡੀਓ ਤੇ ਕਲਿਕ ਕਰਕੇ ਹੋਰ ਜਾਣਕਾਰੀ ਲੈ ਸਕਦੇ ਹੋ।
ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ