Home / ਵਾਇਰਲ / ਸੌਚਾਲਿਆ ਚ ਮਾ ਤੇ ਧੀ ਨਾਲ ਹੋ ਗਿਆ ਇਹ ਕਾਰਾ !

ਸੌਚਾਲਿਆ ਚ ਮਾ ਤੇ ਧੀ ਨਾਲ ਹੋ ਗਿਆ ਇਹ ਕਾਰਾ !

ਦੋਸਤੋ ਅੱਜ ਅਸੀਂ ਤੁਹਾਨੂੰ ਦੱਸਣ ਜਾ ਰਹੇ ਹਾਂ, ਮੋਗੇ ਤੋਂ ਆ ਰਹੀ ਇਕ ਅਜਿਹੀ ਖ਼ਬਰ ਜਿਸ ਨੂੰ ਸੁਣ ਕੇ ਤੁਸੀਂ ਹੈਰਾਨ ਹੋ ਜਾਓਗੇ। ਦੋਸਤੋ ਮੋਦੀ ਇੱਕ ਘਰ ਦੇ ਵਿੱਚ ਇੱਕ ਸ਼ੌਚਾਲਿਆ ਦੇ ਵਿਚ ਇਕ ਛੋਟੀ ਜਿਹੀ ਕੁੜੀ ਜਾਂਦੀ ਹੈ। ਉੱਥੇ ਜਾ ਕੇ ਓ ਹੋ ਬਾਥਰੂਮ ਦੀ ਖੂਹੀ ਟੁੱਟਣ ਕਾਰਨ

ਖੂਹੀ ਦੇ ਵਿਚ ਡਿੱਗ ਜਾਂਦੀ ਹੈ ਜਿਸ ਕਾਰਨ ਉਹ ਚੀਕਾਂ ਮਾਰਨੀਆਂ ਸ਼ੁਰੂ ਕਰ ਦਿੰਦੀ ਹੈ। ਚੀਕਾਂ ਮਾਰ ਮਾਰ ਕੇ ਉਹ ਆਪਣੀ ਮਾਂ ਨੂੰ ਬੁਲਾਉਂਦੀ ਹੈ। ਜਿਵੇਂ ਹੀ ਉਸ ਦੀ ਮਾਂ ਉੱਥੇ ਆਉਂਦੀ ਹੈ ਤਾਂ ਉਸ ਨੂੰ ਬਚਾਉਣ ਦੀ ਕੋਸ਼ਿਸ਼ ਕਰਦੀ ਹੈ ਤਾਂ ਉਹ ਵੀ ਖੂਹੀ ਦੇ ਵਿੱਚ ਹੀ ਡਿੱਗ

ਜਾਂਦੀ ਹੈ। ਇਸ ਤੋਂ ਬਾਅਦ ਉਹ ਦੋਵੇਂ ਉੱਚੀ ਉੱਚੀ ਚੀਕਾਂ ਮਾਰਦੀਆਂ ਹਨ। ਇਹ ਉਨ੍ਹਾਂ ਦੇ ਘਰਵਾਲੀ ਨੂੰ ਜਦੋਂ ਹੀ ਪਤਾ ਲਗਦਾ ਹੈ ਤਾਂ ਉਹ ਵੀ ਉਨ੍ਹਾਂ ਨੂੰ ਬਚਾਉਂਦਾ ਆਪ ਵੀ ਉੱਥੇ ਹੀ ਡਿੱਗ ਜਾਂਦਾ ਹੈ। ਇਸ ਤੋਂ ਬਾਅਦ ਪਿੰਡ ਵਾਲਿਆਂ ਨੂੰ ਹੌਲੀ ਹੌਲੀ ਇਸ ਗੱਲ ਦਾ

ਪਤਾ ਲੱਗਦਾ ਹੈ। ਅਤੇ ਪਿੰਡਾਂ ਨੇ ਬੜੀ ਮੁਸ਼ਕਲ ਦੇ ਨਾਲ ਉਨ੍ਹਾਂ ਨੂੰ ਬਚਾਉਂਦੇ ਹਨ ਬਚਾਉਂਦਿਆਂ ਬਚਾਉਂਦਿਆਂ ਬੱਚੀ ਅਤੇ ਉਸਦੀ ਮਾਂ ਦੀ ਮੌਤ ਹੋ ਜਾਂਦੀ ਹੈ। ਅਤੇ ਉਸ ਦੇ ਪਿਤਾ ਦੀ ਹਾਲਤ ਢਿੱਲੀ ਦੱਸੀ ਜਾ ਰਹੀ ਹੈ। ਇਸ ਬਾਰੇ ਹੋਰ ਜਾਣਕਾਰੀ ਲੈਣ ਲਈ ਹੇਠ ਦਿੱਤੀ

ਵੀਡੀਓ ਨੂੰ ਜ਼ਰੂਰ ਦੇਖੋ। ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।

About admin

Check Also

ਸੋਸ਼ਲ ਮੀਡੀਆ ਤੇ ਹੈਰਾਨ ਕਰ ਦੇਣ ਵਾਲੀ ਖ਼ਬਰ ਆਈ ਸਾਹਮਣੇ !

ਦੋਸਤੋ ਅੱਜਕੱਲ੍ਹ ਬਹੁਤ ਜ਼ਿਆਦਾ ਸੜਕੀ ਹਾਦਸੇ ਵਧ ਗਏ ਹਨ,ਜਿਸ ਵਿੱਚ ਬਹੁਤ ਸਾਰੇ ਮਾਸੂਮਾਂ ਦੀ ਜਾਨ …

Leave a Reply

Your email address will not be published. Required fields are marked *