ਦੋਸਤੋ ਜੇ ਤੁਹਾਨੂੰ ਪਤਾ ਹੋਵੇਗਾ ਕਿ ਭਗਵੰਤ ਮਾਨ ਵੱਲੋਂ ਹਰ ਵਾਰ ਇਹ ਕਿਹਾ ਜਾਂਦਾ ਹੈ ਕਿ ਪੰਜਾਬ ਸਰਕਾਰ ਬਹੁਤ ਜ਼ਿਆਦਾ ਸਟਰਿਕਟ ਹੋ ਗਈ ਹੈ ਅਤੇ ਅਸੀਂ ਪੰਜਾਬ ਵਿੱਚ ਹੋ ਰਹੇ ਅਪਰਾਧਾਂ ਨੂੰ ਖਤਮ ਕਰਨ ਦੀ ਕੋਸ਼ਿਸ਼ ਕਰ ਰਹੇ ਹਨ। ਪਰ ਤੁਹਾਨੂੰ ਦੱਸ ਦੇਈਏ ਕਿ ਇਕ ਵੀਡੀਓ ਸੋਸ਼ਲ ਮੀਡੀਆ ਤੇ ਬਹੁਤ ਹੀ ਤੇਜ਼ੀ ਨਾਲ
ਵਾਇਰਲ ਹੋਈ ਹੈ। ਵਾਈਰਲ ਵੀਡੀਓਜ਼ ਦੇਖਣ ਨੂੰ ਮਿਲਦਾ ਹੈ ਕਿ ਕਿਵੇਂ ਇੱਕ ਜਗ੍ਹਾ ਤੇ ਦੇਹ ਵਪਾਰ ਦਾ ਧੰਦਾ ਚੱਲ ਰਿਹਾ ਸੀ। ਜਦੋਂ ਲੋਕਾਂ ਨੂੰ ਇਸ ਬਾਰੇ ਖਬਰ ਮਿਲਦੀ ਹੈ ਤਾਂ ਉਹ ਤੁਰੰਤ ਉਥੇ ਰੇਡ ਮਾਰ ਦਿੰਦੇ ਹਨ। ਜਦੋਂ ਲੋਕ ਉਥੇ ਰੇਡ ਮਾਰਦੇ ਹਨ ਤਾਂ ਉਥੇ ਕਈ ਔਰਤਾਂ ਅਤੇ ਵਿਅਕਤੀ ਦੇ ਵਪਾਰ ਦਾ ਧੰਦਾ ਕਰਦੇ ਹੋਏ ਨਜ਼ਰ ਆ ਰਹੇ।
ਫਿਰ ਉਹਨਾਂ ਲੋਕਾਂ ਨੂੰ ਪਤਾ ਲੱਗਿਆ ਕਿ 100 ਮੀਟਰ ਦੇ ਦਾਇਰੇ ਵਿੱਚ ਹੀ ਪੁਲਿਸ ਨਾਕਾ ਲਗਾ ਕੇ ਬੈਠੀ ਹੋਈ ਹੈ। ਪਰ ਇਸ ਨੂੰ ਇਹ ਸਭ ਬਾਰੇ ਕੁਝ ਵੀ ਨਹੀਂ ਪਤਾ ਹੈ। ਜੇਕਰ ਪੰਜਾਬ ਪੁਲਿਸ ਸਟਰਿਕਟ ਨਹੀ ਹੈ ਤਾਂ ਉਸ ਨੂੰ ਇਸ ਬਾਰੇ ਖਬਰ ਕਿਉਂ ਨਹੀਂ ਹੈ। ਹਰ ਕੋਈ ਹੁਣ ਇਹ ਕਹਿ ਰਿਹਾ ਹੈ
ਕਿ ਇਸ ਵੀਡੀਓ ਨੂੰ ਜਿੰਨਾ ਸ਼ੇਅਰ ਕਰ ਸਕਦੇ ਹੋ ਕਰੋ ਤਾਂ ਜੋ ਭਗਵੰਤ ਮਾਨ ਦਾ ਇਹ ਵੀਡੀਓ ਪਹੁੰਚ ਸਕੇ ਅਤੇ ਉਹਨਾਂ ਨੂੰ ਪਤਾ ਚਲ ਸਕੇ ਕੀ ਪੰਜਾਬ ਵਿੱਚ ਕਿਹੋ ਜਿਹੇ ਅਪਰਾਧ ਹੋ ਰਹੇ ਹਨ। ਇਸ ਬਾਰੇ ਹੋਰ ਜਾਣਕਾਰੀ ਲੈਣ ਲਈ ਹੇਠ ਦਿੱਤੇ ਲਿੰਕ ਤੇ ਕਲਿਕ ਕਰਕੇ ਤੁਸੀਂ ਹੋਰ ਜਾਣਕਾਰੀ ਲੈ ਸਕਦੇ ਹੋ।
ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।