ਦੋਸਤੋ ਅੱਜ ਅਸੀਂ ਤੁਹਾਨੂੰ ਦੱਸਣ ਜਾ ਰਹੇ ਹਾਂ, ਇੱਕ ਖ਼ਬਰ ਜਿਸ ਨੂੰ ਸੁਣ ਕੇ ਤੁਸੀ ਵੀ ਬਿਲਕੁਲ ਹੀ ਹੈਰਾਨ ਹੋ ਜਾਓਗੇ। ਦੋਸਤੋ ਖ਼ਬਰ ਵਿੱਚ ਦੱਸਿਆ ਜਾ ਰਿਹਾ ਹੈ। ਕਿ ਇਕ ਪੁਲੀਸ ਕਮਿਸ਼ਨਰ ਜੋ ਕਿ ਪਬਲਿਕ ਬੱਸ ਦੇ ਵਿੱਚ ਆਪ ਜਾ ਕੇ ਚੈਕਿੰਗ ਕਰਦਾ ਹੈ।
ਅਤੇ ਡਰਾਈਵਰਾਂ ਅਤੇ ਕੰਡਕਟਰਾਂ ਦੀ ਵਾਰੀ ਵਿੱਚ ਪੂਰੀ ਜਾਣਕਾਰੀ ਇਕੱਠਾ ਕਰਦਾ ਹੈ। ਦੋਸਤੋ ਉਸ ਨੂੰ ਬਹੁਤ ਸਾਰੀਆਂ ਜਾਣਕਾਰੀਆਂ ਮਿਲ ਰਹੀਆਂ ਸਨ। ਕਿ ਡਰਾਈਵਰ ਅਤੇ ਕੰਡਕਟਰ ਜੋਕੀ ਪਬਲਿਕ ਬੱਸ ਵਿਚ ਕੰਮ ਕਰਦੇ ਉਹ ਬਹੁਤ ਸਾਰੀਆਂ ਗਲਤੀਆਂ ਕਰ
ਗਈਆਂ ਹਨ। ਜਿਸ ਕਾਰਨ ਪੁਲੀਸ ਇੰਸਪੈਕਟਰ ਨੇ ਆਪ ਜਾ ਕੇ ਇਸ ਉੱਤੇ ਦੇਖ ਕੇ ਕਾਰਵਾਈ ਕਰਨ ਦੀ ਸੋਚੀ। ਜਿਸ ਤੋਂ ਬਾਅਦ ਉਸ ਨੇ ਬਹੁਤ ਸਾਰੇ ਬੱਸ ਡਰਾਈਵਰਾਂ ਤੇ ਕੰਡਕਟਰਾਂ ਨੂੰ ਵੀ ਸਸਪੈਂਡ ਕਰ ਦਿੱਤਾ। ਇਸ ਮਾਮਲੇ ਵਿਚ ਹੋਰ ਜਾਣਕਾਰੀ
ਲੈਣ ਲਈ ਹੇਠ ਦਿੱਤੀ ਵੀਡੀਓ ਨੂੰ ਜ਼ਰੂਰ ਦੇਖੋ। ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।