ਦੋਸਤੋ ਅੱਜ ਅਸੀਂ ਤੁਹਾਨੂੰ ਦੱਸਣ ਜਾ ਰਹੇ ਹਾਂ, ਮੱਧ ਪ੍ਰਦੇਸ਼ ਤੋਂ ਆ ਰਹੀ ਦੇ ਹੈਰਾਨ ਕਰ ਦੇਣ ਵਾਲੀ ਖ਼ਬਰ ਜਿਸ ਵਿੱਚ ਲਿਖਿਆ ਹੈ। ਕਿ ਇਕ ਲੜਕੀ ਜਿਸ ਦਾ ਨਵਾਂ ਨਵਾਂ ਵਿਆਹ ਹੋਇਆ ਸੀ ਵਿਆਹ ਤੋਂ ਕੁਝ ਸਮੇਂ ਬਾਅਦ ਹੀ ਉਸ ਦੇ ਪਤੀ ਦਾ ਦੇਹਾਂਤ ਦੋ ਜਾਂਦਾ ਹੈ।
ਪਤੀ ਦੇ ਦੇਹਾਂਤ ਹੋਣ ਤੋਂ ਬਾਅਦ ਉਸ ਦੇ ਸਹੁਰੇ ਘਰ ਵਾਲੇ ਉਸ ਨੂੰ ਗਾਲ੍ਹਾਂ ਕੱਢ ਕੇ ਹੀ ਘਰੋਂ ਬਾਹਰ ਕੱਢ ਦਿੰਦੇ ਹਨ ਸ਼ਰਮ ਦੇ ਘਰ ਨੂੰ ਆਪਣੇ ਮਾਇਕੇ ਵੀ ਵਾਪਸ ਨਹੀਂ ਜਾ ਸਕਦੀ ਸੀ। ਕਿਉਂਕਿ ਜੇਕਰ ਉਹ ਮਾਇਕੀ ਜਾਵੇਗੀ ਤਾਂ ਉਹ ਆਪਣੀ ਫੌਜ ਦਾ ਫੀਤਾ ਤੇ
ਬੋਝ ਬਣ ਜਾਵੇਗੀ। ਇਸ ਲਈ ਉਹ ਆਪਣੀ ਇਕ ਪਿੰਡ ਦੇ ਬਾਹਰ ਹੀ ਇੱਕ ਟੁੱਟੀ ਫੁੱਟੀ ਝੌਂਪੜੀ ਦੇ ਵਿੱਚ ਹੀ ਰਹਿਣਾ ਸ਼ੁਰੂ ਕਰ ਦਿੰਦੀ ਹੈ। ਆਪਣੀਆਂ ਜ਼ਰੂਰਤਾਂ ਨੂੰ ਪੂਰਾ ਕਰਨ ਦੇ ਲਈ ਉਹ ਸਿਲਾਈ ਕਢਾਈ ਦਾ ਕੰਮ ਵੀ ਸ਼ੁਰੂ ਕਰ ਦਿੰਦੀ ਹੈ। ਉਸ ਨੇ ਆਪਣੇ
ਜੀਵਨ ਦੇ ਵਿੱਚ ਬਹੁਤ ਜ਼ਿਆਦਾ ਕਠਿਨਾਈਆਂ ਦਾ ਸਾਹਮਣਾ ਕੀਤਾ ਸੀ। ਉਸ ਦਾ ਜੀਵਨ ਬਹੁਤ ਹੀ ਜ਼ਿਆਦਾ ਮੁਸ਼ਕਿਲ ਸੀ। ਉਸ ਨੂੰ ਆਪਣੀਆਂ ਰੋਜ਼ਾਨਾ ਜ਼ਿੰਦਗੀ ਦੀਆਂ ਜ਼ਰੂਰਤਾਂ ਪੂਰੀਆਂ ਕਰਨ ਦੇ ਲਈ ਜੀ ਤੋੜ ਮਿਹਨਤ ਕਰਨੀ ਪੈਂਦੀ ਸੀ। ਪਰ ਇੱਕ
ਦਿਨ ਉਸ ਦੇ ਨਾਲ ਇੱਕ ਅਜਿਹੀ ਵੱਡੀ ਘਟਨਾ ਵਾਪਰੀ ਜਿਸ ਦੇ ਨਾਲ ਉਸ ਦੀ ਜਾਨ ਤੇ ਬਣ ਗਈ। ਇਸ ਬਾਰੇ ਵਿਚ ਜਾਣਕਾਰੀ ਲੈਣ ਲਈ ਹੇਠ ਦਿੱਤੀ ਵੀਡੀਓ ਚ ਦੇਖੋ। ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ
ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।