ਦੋਸਤੋ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਬਹੁਤ ਸਾਰੀਆਂ ਗਰੰਟੀਆਂ ਪੰਜਾਬ ਦੇ ਲੋਕਾਂ ਨੂੰ ਦਿੱਤੀਆਂ ਗਈਆਂ ਸਨ।ਹੁਣ ਹੌਲੀ-ਹੌਲੀ ਕਰਕੇ ਇਹ ਗਰੰਟੀਆਂ ਪੂਰੀਆਂ ਕੀਤੀਆਂ ਜਾ ਰਹੀਆਂ ਹਨ। ਤੁਹਾਨੂੰ ਦੱਸ ਦੇਈਏ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਔਰਤਾਂ ਨੂੰ ਹਰ
ਮਹੀਨੇ ਇੱਕ ਹਜ਼ਾਰ ਰੁਪਏ ਦੇਣ ਦਾ ਵਾਅਦਾ ਕੀਤਾ ਸੀ।ਜਲਦੀ ਹੀ ਮੁੱਖ ਮੰਤਰੀ ਇਸ ਗਰੰਟੀ ਨੂੰ ਵੀ ਪੂਰਾ ਕਰ ਦੇਣਗੇ।ਇਸ ਦਾ ਫ਼ਾਇਦਾ ਲੈਣ ਦੇ ਲਈ ਤੁਹਾਨੂੰ ਆਪਣਾ ਇੱਕ ਬੈਂਕ ਖਾਤਾ ਖੁਲ੍ਹਵਾਉਣਾ ਪਵੇਗਾ।ਇਸ ਤੋਂ ਬਾਅਦ ਤੁਹਾਨੂੰ ਆਪਣਾ ਆਧਾਰ ਕਾਰਡ ਜਿਸ ਉੱਤੇ
ਨਾਮ ਅਤੇ ਜਨਮ ਮਿਤੀ ਮੋਬਾਇਲ ਨੰਬਰ ਸਭ ਕੁਝ ਸਹੀ ਹੈ,ਉਸ ਨੂੰ ਅਪਣੇ ਬੈਂਕ ਖਾਤੇ ਦੇ ਨਾਲ ਲਿੰਕ ਕਰਵਾਉਣਾ ਪਵੇਗਾ।ਇਸ ਤਰ੍ਹਾਂ ਤੁਹਾਨੂੰ ਇਹ ਦੋ ਕੰਮ ਕਰਨੇ ਹਨ ਜਿਸ ਤੋਂ ਬਾਅਦ ਫਾਰਮ ਭਰ ਕੇ ਤੁਸੀਂ ਇਸ ਸਕੀਮ ਦਾ ਲਾਭ ਲੈ ਸਕਦੇ ਹੋ।ਜਲਦੀ ਹੀ ਸਰਕਾਰ
ਵੱਲੋਂ ਇਸ ਗਰੰਟੀ ਨੂੰ ਵੀ ਪੂਰਾ ਕੀਤਾ ਜਾਵੇਗਾ।ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਐਲਾਨ ਕੀਤਾ ਗਿਆ ਸੀ ਕਿ ਪੰਜਾਬ ਦੀ ਹਰ ਮਹਿਲਾ ਇਸ ਦਾ ਫਾਇਦਾ ਮਿਲੇਗਾ।ਇਸ ਬਾਰੇ ਹੋਰ ਜਾਣਕਾਰੀ ਲੈਣ ਦੇ ਲਈ ਹੇਠਾਂ ਦਿੱਤੇ ਲਿੰਕ ਤੇ ਕਲਿੱਕ ਕਰ ਸਕਦੇ ਹੋ। ਇਹ
ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।