ਦੋਸਤੋ ਸਿੱਧੂ ਮੂਸੇ ਵਾਲੇ ਦੇ ਕਤਲ ਨੂੰ ਲੈ ਕੇ ਬਹੁਤ ਸਾਰੇ ਵੱਡੇ ਵੱਡੇ ਖੁਲਾਸੇ ਹੋ ਰਹੇ ਹਨ।ਦੋਸਤੋ ਤੁਹਾਨੂੰ ਦੱਸ ਦਈਏ ਕਿ ਇੱਕ ਨਿਊਜ਼ ਚੈਨਲ ਦੇ ਵਿੱਚ ਲੌਰੇਂਸ ਬਿਸ਼ਨੋਈ ਦੇ ਇੱਕ ਗੈਗਸਟਰ ਨੇ ਫ਼ੋਨ ਕੀਤਾ ਅਤੇ ਬਹੁਤ ਸਾਰੇ ਵੱਡੇ ਵੱਡੇ ਖੁਲਾਸੇ ਕਰ ਦਿੱਤੇ।ਉਸ ਗੈਂਗਸਟਰ ਦਾ ਨਾਮ ਰਾਜਬੀਰ ਸੋਪੂ ਦੱਸਿਆ
ਜਾ ਰਿਹਾ ਹੈ।ਉਸ ਦਾ ਕਹਿਣਾ ਸੀ ਕਿ ਸਿੱਧੂ ਮੂਸੇਵਾਲੇ ਤੋਂ ਬਾਅਦ ਹੁਣ ਅਗਲਾ ਸ਼ਿਕਾਰ ਸਲਮਾਨ ਖਾਨ ਨੂੰ ਬਣਾਇਆ ਜਾਵੇਗਾ।ਉਸ ਨੇ ਦੱਸਿਆ ਕਿ ਸਿੱਧੂ ਮੂਸੇਵਾਲੇ ਨੇ ਵਿੱਕੀ ਮਿੱਡੂਖੇੜਾ ਦੇ ਕਤਲ ਦੇ ਵਿੱਚ ਬੰਬੀਹਾ ਗਰੁੱਪ ਨੂੰ ਹਥਿਆਰ ਬਰਾਮਦ ਕਰਵਾਏ ਸੀ,ਜਿਸ ਕਾਰਨ ਉਸ
ਦਾ ਕਤਲ ਕੀਤਾ ਗਿਆ ਹੈ। ਇਸ ਤਰ੍ਹਾਂ ਬਹੁਤ ਸਾਰੇ ਵੱਡੇ ਵੱਡੇ ਖੁਲਾਸੇ ਉਸ ਗੈਂਗਸਟਰ ਵੱਲੋਂ ਕੀਤੇ ਗਏ ਹਨ।ਉਸ ਨੇ ਦੱਸਿਆ ਕਿ ਇਸ ਲਾਇਨ ਦੇ ਵਿੱਚ ਆਉਣਾ ਬਹੁਤ ਹੀ ਜ਼ਿਆਦਾ ਮੁਸ਼ਕਿਲ ਹੈ ਅਤੇ ਬਹੁਤ ਸਾਰੇ ਲੀਡਰ ਉਨ੍ਹਾਂ ਨੂੰ ਅਜਿਹਾ ਕਰਨ ਲਈ ਮਜ਼ਬੂਰ ਕਰ
ਦਿੰਦੇ ਹਨ।ਇਸ ਬਾਰੇ ਹੋਰ ਜਾਣਕਾਰੀ ਲੈਣ ਦੇ ਲਈ ਹੇਠਾਂ ਦਿੱਤੇ ਲਿੰਕ ਤੇ ਕਲਿੱਕ ਕਰ ਸਕਦੇ ਹੋ। ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ
ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।