ਦੋਸਤੋ ਇੱਕ ਬਹੁਤ ਹੀ ਹੈਰਾਨ ਕਰ ਦੇਣ ਵਾਲਾ ਮਾਮਲਾ ਫਿਰੋਜ਼ਪੁਰ ਤੋਂ ਸਾਹਮਣੇ ਆਇਆ ਹੈ ਜਿਸ ਨੂੰ ਸੁਣ ਕੇ ਤੁਸੀਂ ਵੀ ਹੈਰਾਨ ਹੋ ਜਾਵੋਗੇ।ਦਰਅਸਲ ਮਕਾਨ ਮਾਲਕਣ ਨੂੰ ਉਸ ਦੇ ਕਿਰਾਏ ਦਾਰਾਂ ਵੱਲੋਂ ਜਾਨੋਂ ਮਾਰ ਦਿੱਤਾ ਗਿਆ।ਦਰਅਸਲ ਇੱਕ ਬਜ਼ੁਰਗ ਮਹਿਲਾ ਆਪਣੇ ਘਰ ਦੇ ਵਿੱਚ ਇਕੱਲੀ ਰਹਿੰਦੀ ਸੀ ਜਿਸ
ਕਾਰਨ ਉਸ ਨੇ ਆਪਣੇ ਘਰ ਵਿੱਚ ਦੋ ਪਰਿਵਾਰਾਂ ਨੂੰ ਕਿਰਾਏ ਤੇ ਰੱਖਿਆ ਹੋਇਆ ਸੀ। ਤੁਹਾਨੂੰ ਦੱਸ ਦਈਏ ਕਿ ਇੱਕ ਮਹਿਲਾ ਜੋ ਕਿ ਉਸ ਮਕਾਨ ਦੇ ਵਿੱਚ ਕਿਰਾਏ ਤੇ ਰਹਿੰਦੀ ਸੀ,ਉਸ ਨੇ ਆਪਣੇ ਪ੍ਰੇਮੀ ਦੇ ਨਾਲ ਮਿਲ ਕੇ ਰਾਤ ਦੇ ਸਮੇਂ ਆਪਣੇ ਮਕਾਨ ਮਾਲਕ ਨੂੰ ਜਾਨੋਂ ਮਾਰ ਦਿੱਤਾ ਅਤੇ ਦੇਹ ਨੂੰ ਬੈਡ ਦੇ ਵਿੱਚ ਛੁਪਾ
ਦਿੱਤਾ।ਜਦੋਂ ਇਹ ਮਾਮਲਾ ਪੁਲਿਸ ਕੋਲ ਪਹੁੰਚਿਆ ਤਾਂ ਪੁਲਿਸ ਨੇ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ।ਤੁਹਾਨੂੰ ਦੱਸ ਦੇਈਏ ਕਿ ਪੁਲਿਸ ਵੱਲੋਂ 48 ਘੰਟਿਆਂ ਦੇ ਵਿੱਚ ਮਾਮਲਾ ਦਰਜ ਕਰ ਕਾਤਿਲ ਪ੍ਰੇਮੀ ਜੋੜੇ ਨੂੰ ਗ੍ਰਿਫਤਾਰ ਕਰ ਲਿਆ ਗਿਆ।ਤੁਹਾਨੂੰ ਦੱਸ ਦਈਏ ਕਿ ਇਨ੍ਹਾਂ ਦੋਹਾਂ ਵੱਲੋਂ ਘਰ
ਵਿੱਚ ਪਏ ਗਹਿਣਿਆਂ ਨੂੰ ਵੀ ਚੋਰੀ ਕੀਤਾ ਗਿਆ ਸੀ।ਪੁਲਿਸ ਵੱਲੋਂ ਇਨ੍ਹਾਂ ਦੋਹਾਂ ਕਾਤਲਾਂ ਨੂੰ ਗ੍ਰਿਫਤਾਰ ਕਰ ਬਣਦੀ ਸਜ਼ਾ ਦੀ ਕਾਰਵਾਈ ਕੀਤੀ ਜਾ ਰਹੀ ਹੈ।ਇਸ ਬਾਰੇ ਹੋਰ ਜਾਣਕਾਰੀ ਲੈਣ ਦੇ ਲਈ ਹੇਠਾਂ ਦਿੱਤੇ ਲਿੰਕ ਤੇ ਕਲਿੱਕ ਕਰ ਸਕਦੇ ਹੋ। ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ
ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।