ਦੋਸਤੋ ਬੀਤੇ ਦਿਨੀਂ ਇੱਕ ਮਾਮਲਾ ਸਾਹਮਣੇ ਆਇਆ ਸੀ ਜੋ ਕਿ ਅੰਮ੍ਰਿਤਸਰ ਦੇ ਇਲਾਕੇ ਦਾ ਦੱਸਿਆ ਜਾ ਰਿਹਾ ਸੀ।ਮਾਮਲੇ ਅਨੁਸਾਰ,ਦੋ ਅਣਪਛਾਤਿਆਂ ਵੱਲੋਂ ਹਰਿੰਦਰ ਸਿੰਘ ਨਾਮ ਦੇ ਵਿਅਕਤੀ ਦੀ ਸਵੇਰੇ ਸਾਢੇ ਚਾਰ ਦੇ ਕਰੀਬ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ।ਦਰਅਸਲ ਇਹ ਨੌਜਵਾਨ ਆਪਣੀ
ਪਤਨੀ ਅਤੇ ਦੋ ਬੱਚਿਆਂ ਸਮੇਤ ਸਵੇਰੇ ਗੁਰਦੁਆਰਾ ਸਾਹਿਬ ਵਿਖੇ ਮੱਥਾ ਟੇਕਣ ਦੇ ਲਈ ਜਾ ਰਿਹਾ ਸੀ।ਪਰ ਰਸਤੇ ਵਿੱਚ ਦੋ ਨੌਜਵਾਨਾਂ ਵੱਲੋਂ ਉਸਦੀ ਹੱਤਿਆ ਕਰ ਦਿੱਤੀ ਗਈ ਸੀ।ਤੁਹਾਨੂੰ ਦੱਸ ਦੇਈਏ ਕਿ ਪੁਲਿਸ ਵੱਲੋਂ ਇਸ ਮਾਮਲੇ ਨੂੰ ਸੁਲਝਾ ਲਿਆ ਗਿਆ ਹੈ। ਦਰਅਸਲ ਹਰਿੰਦਰ ਸਿੰਘ ਦੀ ਪਤਨੀ
ਸਤਨਾਮ ਕੌਰ ਦੇ ਨਜਾਇਜ਼ ਸਬੰਧ 20 ਸਾਲ ਦੇ ਇੱਕ ਲੜਕੇ ਦੇ ਨਾਲ ਸਨ।ਆਪਣੇ ਰਾਹ ਦੇ ਰੋੜੇ ਨੂੰ ਖ਼ਤਮ ਕਰਨ ਦੇ ਲਈ ਉਸਨੇ ਆਪਣੇ ਪ੍ਰੇਮੀ ਨੂੰ ਪਤੀ ਨੂੰ ਮਾਰਨ ਦੇ ਲਈ ਵੀ ਕਿਹਾ।ਉਸ ਪ੍ਰੇਮੀ ਨੇ ਆਪਣੇ ਇੱਕ ਦੋਸਤ ਦੇ ਨਾਲ ਮਿਲ ਕੇ ਗੋਲੀਆਂ ਮਾਰ ਕੇ ਹਰਿੰਦਰ ਦੀ ਹੱਤਿਆ
ਕਰ ਦਿੱਤੀ।ਪੁਲਿਸ ਵੱਲੋਂ ਦੋਸ਼ੀਆਂ ਨੂੰ ਗ੍ਰਿਫਤਾਰ ਕਰ ਮਾਮਲਾ ਦਰਜ ਕਰ ਦਿੱਤਾ ਹੈ ਅਤੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ
ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।