ਦੋਸਤੋ ਇੱਕ ਬਹੁਤ ਹੀ ਹੈਰਾਨ ਕਰ ਦੇਣ ਵਾਲਾ ਮਾਮਲਾ ਪ੍ਰਦੇਸ਼ ਦੇ ਭੋਪਾਲ ਤੋਂ ਸਾਹਮਣੇ ਆ ਰਿਹਾ ਹੈ।ਇਸ ਇਲਾਕੇ ਦੇ ਵਿੱਚ ਰਹਿਣ ਵਾਲੀ ਇੱਕ ਸੰਗੀਤਾ ਨਾਮ ਦੀ ਔਰਤ ਨੇ ਆਪਣੇ ਪ੍ਰੇਮੀ ਨਾਲ ਮਿਲ ਕੇ ਆਪਣੇ ਹੀ ਪਤੀ ਦਾ ਕਰ ਦਿੱਤਾ ਕਤਲ। ਇੰਨਾ ਹੀ ਨਹੀਂ ਸਗੋਂ ਪ੍ਰੇਮੀ ਅਤੇ ਉਸ ਮਹਿਲਾ ਨੇ ਲਾਸ਼ ਨੂੰ ਪੁਲਿਸ ਸਟੇਸ਼ਨ ਦੇ ਵਿੱਚ
ਲਿਜਾ ਕੇ ਆਪਣਾ ਜੁਰਮ ਕਬੂਲ ਕਰ ਲਿਆ।ਉਸ ਮਹਿਲਾ ਨੇ ਕਿਹਾ ਕਿ ਮੇਰੇ ਪਤੀ ਨੂੰ ਮੇਰੇ ਪ੍ਰੇਮੀ ਨਾਲ ਸਬੰਧ ਮਨਜ਼ੂਰ ਨਹੀਂ ਸਨ।ਜਿਸ ਤੋਂ ਬਾਅਦ ਉਸ ਨੂੰ ਨੀਦ ਦੀਆਂ ਗੋਲੀਆ ਦਿੱਤੀਆ ਗਈਆਂ। ਇਸਤੋਂ ਬਾਅਦ ਮਹਿਲਾ ਅਤੇ ਉਸ ਦੇ ਪ੍ਰੇਮੀ ਨੇ ਮਿਲ ਕੇ ਡੰਡੇ ਮਾਰ-ਮਾਰ ਕੇ ਉਸ ਵਿਅਕਤੀ ਦੀ ਹੱਤਿਆ
ਕਰ ਦਿੱਤੀ।ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਲਿਆ ਹੈ ਅਤੇ ਇਨ੍ਹਾਂ ਦੋਹਾਂ ਨੂੰ ਗ੍ਰਿਫਤਾਰ ਕਰਕੇ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।ਪੁਲਿਸ ਦਾ ਕਹਿਣਾ ਹੈ ਕਿ ਜਲਦੀ ਹੀ ਇਸ ਮਾਮਲੇ ਦਾ ਪੂਰਾ ਖੁਲਾਸਾ ਕੀਤਾ ਜਾਵੇਗਾ। ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ
ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।