ਦੋਸਤੋ ਪੰਜਾਬ ਦੇ ਵਿੱਚ ਭਗਵੰਤ ਮਾਨ ਦੀ ਸਰਕਾਰ ਬਣਨ ਤੋਂ ਬਾਅਦ ਵਿਰੋਧੀ ਪਾਰਟੀਆਂ ਨੂੰ ਕਰਾਰੀ ਹਾਰ ਮਿਲੀ ਹੈ।ਚਰਨਜੀਤ ਸਿੰਘ ਚੰਨੀ ਜੋ ਕੇ ਆਪਣੀਆਂ ਦੋਵੇ ਸੀਟਾਂ ਤੋਂ ਹਾਰ ਗਏ ਉਨ੍ਹਾਂ ਨੂੰ ਕਰਾਰੀ ਹਾਰ ਦਾ ਸਾਹਮਣਾ ਕਰਨਾ ਪਿਆ।ਤੁਹਾਨੂੰ ਦੱਸ
ਦੇਈਏ ਕਿ ਜਦੋਂ ਤੱਕ ਉਨ੍ਹਾਂ ਦੀ ਮੁਕੰਮਲ ਹਾਰ ਨਹੀਂ ਹੋਈ ਉਹ ਬਿਲਕੁਲ ਵੀ ਬਾਹਰ ਲੋਕਾਂ ਸਾਹਮਣੇ ਨਹੀਂ ਆਏ।ਬਹੁਤ ਸਾਰੇ ਰਿਪੋਰਟ ਉਨ੍ਹਾਂ ਤੋਂ ਵੱਖ ਵੱਖ ਸਵਾਲ ਪੁੱਛ ਰਹੇ ਹਨ।ਚਰਨਜੀਤ ਸਿੰਘ ਚੰਨੀ ਨੇ ਭਗਵੰਤ ਮਾਨ ਨੂੰ ਜਿੱਤ ਦੀ ਵਧਾਈ ਦਿੰਦੇ ਹੋਏ
ਕਿਹਾ ਕਿ ਪੰਜਾਬ ਦੇ ਲੋਕਾਂ ਦੀ ਉਮੀਦ ਤੇ ਖਰੇ ਉੱਤਰਣ।ਇਸ ਤਰ੍ਹਾਂ ਨਵਜੋਤ ਸਿੰਘ ਸਿੱਧੂ ਵੀ ਆਪਣੀਆਂ ਸੀਟਾਂ ਤੋਂ ਹਾਰ ਪ੍ਰਾਪਤ ਕਰ ਚੁੱਕੇ ਹਨ ਅਤੇ ਉਨ੍ਹਾਂ ਨੂੰ ਵੀ ਫੋਨ ਕਰਕੇ ਵਧਾਈ ਦਿੱਤੀ ਹੈ।ਭਗਵੰਤ ਮਾਨ ਦੀ ਜਿੱਤ ਨੇ ਬਹੁਤ ਸਾਰੇ ਵਿਰੋਧੀ
ਪਾਰਟੀਆਂ ਨੂੰ ਹਾਰ ਦਾ ਮੂੰਹ ਦਿਖਾ ਦਿੱਤਾ ਹੈ।ਇਸ ਵਾਰੇ ਹੋਰ ਜਾਣਕਾਰੀ ਲੈਣ ਦੇ ਲਈ ਹੇਠਾਂ ਦਿੱਤੇ ਲਿੰਕ ਤੇ ਕਲਿੱਕ ਕਰ ਸਕਦੇ ਹੋ।ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ
ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।