ਦੋਸਤੋ ਅੱਜ ਅਸੀਂ ਤੁਹਾਨੂੰ 25 ਜੂਨ ਦੀਆ ਵੱਡੀਆ ਤੇ ਤਾਜ਼ੀਆਂ ਖ਼ਬਰਾਂ ਬਾਰੇ ਜਾਣਕਾਰੀ ਦਵਾਂਗਾ। ਪਹਿਲੀ ਵੱਡੀ ਖਬਰ ਸਾਹਮਣੇ ਆਈ ਹੈ। ਦੱਸਿਆ ਜਾ ਰਿਹਾ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਵੱਲੋਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਜੋ ਇਹ ਵਾਅਦਾ ਕੀਤਾ ਗਿਆ ਸੀ। ਹੁਣ ਉਹ ਵਾਅਦਾ ਪੂਰਾ ਕਰਨ ਦਾ ਐਲਾਨ ਕਰ ਦਿੱਤਾ ਗਿਆ ਹੈ।
ਹੁਣ 15 ਅਗਸਤ ਤੋਂ ਹਰ ਮੁਹੱਲੇ ਲਈ ਇਕ ਸ਼੍ਰੇਣੀ ਬਣਾਉਣ ਦਾ ਕੰਮ ਸ਼ੁਰੂ ਕਰ ਦਿੱਤਾ ਜਾਵੇਗਾ। ਭਗਵੰਤ ਮਾਨ ਦਾ ਕਹਿਣਾ ਸੀ ਕਿ ਪੰਜਾਬ ਦੇ ਹਰ ਲੋਕਾਂ ਨੂੰ ਵਧੀਆ ਸਿਹਤ ਰੱਖਣ ਲਈ ਮੁਹੱਲਾ ਕਲੀਨਿਕ ਖੋਲੇ ਜਾਣਗੇ। ਅਗਲੀ ਵੱਡੀ ਖਬਰ ਸਾਹਮਣੇ ਆਈ ਹੈ। ਦੱਸਿਆ ਜਾ ਰਿਹਾ ਹੈ ਕਿ ਛੋਟੇ ਵੀ ਹੈ ਕਿ ਨੰਬਰਾਂ ਦੀਆਂ ਗੱਡੀਆਂ ਨੂੰ
ਹੁਣ ਜਪਤ ਕਰ ਲਿਆ ਜਾਣ ਗੀਆ। ਕਿਉਂਕਿ ਇਹ ਅਪਰਾਧ ਨੂੰ ਵਾਧਾ ਦੇ ਰਹੀਆਂ ਹਨ। ਦੱਸਿਆ ਜਾ ਰਿਹਾ ਹੈ ਕਿ ਦਸੰਬਰ 2019 ਵਿੱਚ ਹੀ ਇਹਨਾਂ ਗੱਡੀਆਂ ਨੂੰ ਬੈਨ ਕਰ ਦਿੱਤਾ ਗਿਆ ਸੀ। ਅਗਲੀ ਵੱਡੀ ਖਬਰ ਸਾਹਮਣੇ ਆਈ ਹੈ। ਦੱਸਿਆ ਜਾ ਰਿਹਾ ਹੈ ਕਿ ਕਈ ਅਧਿਆਪਕ ਅਜਿਹੇ ਹੁੰਦੇ ਹਨ। ਜੋ
ਵਿਦੇਸ਼ ਜਾਣਾ ਚਾਹੁੰਦੇ ਹਨ। ਪਰ ਉਹ ਵਿਦੇਸ਼ ਜਾਣ ਲਈ ਉਦੋਂ ਲਈ ਕਰਦੇ ਹਨ। ਜਦੋਂ ਸਕੂਲਾਂ ਵਿੱਚ ਜ਼ਿਆਦਾ ਪੜ੍ਹਾਈ ਸ਼ੁਰੂ ਹੁੰਦੀ ਹੈ। ਪੰਜਾਬ ਸਰਕਾਰ ਦਾ ਕਹਿਣਾ ਹੈ ਕੀ ਹੁਣ ਅਧਿਆਪਕ ਗਰਮੀਆ ਦੀਆ ਛੁੱਟੀਆ ਵਿੱਚ ਵਿਦੇਸ਼ ਜਾਣ ਲਈ ਅਪਲਾਈ ਨਾ ਕਰਨ। ਇਸ ਬਾਰੇ ਹੋਰ ਜਾਣਕਾਰੀ
ਲੈਣ ਲਈ ਹੇਠ ਦਿੱਤੇ ਲਿੰਕ ਤੇ ਕਲਿਕ ਕਰਕੇ ਤੁਸੀਂ ਹੋਰ ਜਾਣਕਾਰੀ ਲੈ ਸਕਦੇ ਹੋ। ਇਹ ਜਾਣਕਾਰੀ ਸੋਸਲ ਮੀਡੀਆ ਤੋ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ
ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾਂ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆਂ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।