ਦੋਸਤੋ ਇਸ ਸਮੇਂ ਬਹੁਤ ਸਾਰੀਆਂ ਬੀਮਾਰੀਆਂ ਵੱਖ ਵੱਖ ਥਾਵਾਂ ਤੇ ਫੈਲ ਰਹੀਆਂ ਹਨ।ਤੁਹਾਨੂੰ ਦੱਸ ਦਈਏ ਕਿ ਹੁਣ ਕੇਰਲਾ ਤੋਂ ਲੈ ਕੇ ਕਰਨਾਟਕਾ ਉੜੀਸਾ ਆਦਿ ਇਲਾਕਿਆਂ ਦੇ ਵਿੱਚ ਟਮਾਟਰ ਫਲੂ ਦੇ ਬਹੁਤ ਸਾਰੇ ਮਰੀਜ਼ ਦੇਖੇ ਜਾ ਸਕਦੇ ਹਨ।ਇਸ ਬਿਮਾਰੀ ਦੇ ਵਧਣ ਕਾਰਨ ਕੇਂਦਰ ਸਰਕਾਰ ਵੱਲੋਂ ਬਹੁਤ ਸਖਤੀ
ਦੇ ਨਾਲ ਹਦਾਇਤਾਂ ਜਾਰੀ ਕੀਤੀਆਂ ਜਾ ਰਹੀਆਂ ਹਨ।ਤੁਹਾਨੂੰ ਦੱਸ ਦਈਏ ਕਿ ਹੁਣ ਪੰਜਾਬ ਦੇ ਵਿਚ ਵੀ ਇਸਦੇ ਲੱਛਣ ਦੇਖੇ ਜਾ ਸਕਦੇ ਹਨ।ਆਮ ਕਰਕੇ ਇਹ ਬੀਮਾਰੀ 10 ਸਾਲ ਤੱਕ ਦੇ ਬੱਚਿਆਂ ਨੂੰ ਜ਼ਿਆਦਾ ਹੋ ਰਹੀ ਹੈ।ਜੇਕਰ ਕਿਸੇ ਦੀ ਇਮਿਊਨਿਟੀ ਕਮਜ਼ੋਰ ਹੈ ਤਾਂ ਉਹ
ਇਸ ਦਾ ਸ਼ਿਕਾਰ ਹੋ ਸਕਦਾ ਹੈ।ਸ਼ਰੀਰ ਉੱਤੇ ਟਮਾਟਰ ਵਰਗੇ ਨਿਸ਼ਾਨ ਪੈ ਜਾਂਦੇ ਹਨ ਜਿਸ ਕਾਰਨ ਇਸ ਨੂੰ ਟਮਾਟਰ ਫਲੂ ਦਾ ਨਾਂ ਦਿੱਤਾ ਗਿਆ ਹੈ।ਇਸ ਨੂੰ ਦੂਰ ਕਰਨ ਦੇ ਲਈ ਸੈਨੇਟਾਈਜੇਸਨ ਬਹੁਤ ਜ਼ਿਆਦਾ ਜ਼ਰੂਰੀ ਹੈ।ਜੇਕਰ ਕਿਸੇ ਨੂੰ ਇਸ ਦੇ ਲੱਛਣ ਆਉਂਦੇ ਹਨ
ਤਾਂ ਉਸ ਨੂੰ ਆਈਸੋਲੇਸ਼ਨ ਦੇ ਵਿੱਚ ਰੱਖਣਾ ਚਾਹੀਦਾ ਹੈ।ਇਸ ਕਰਕੇ ਕੇਂਦਰ ਸਰਕਾਰ ਵੱਲੋਂ ਸਾਵਧਾਨੀ ਵਰਤਣ ਦੀ ਗੱਲ ਆਖੀ ਗਈ ਹੈ।ਹੋਰ ਜਾਣਕਾਰੀ ਲੈਣ ਦੇਣ ਲਈ ਹੇਠਾਂ ਦਿੱਤੀ ਵੀਡੀਓ ਤੇ ਕਲਿੱਕ ਕਰ ਸਕਦੇ ਹੋ। ਇਹ ਜਾਣਕਾਰੀ ਸੋਸਲ ਮੀਡੀਆ ਤੋ ਲਈ
ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾਂ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆਂ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।