ਦੋਸਤੋ ਪੰਜਾਬ ਦੇ ਵਿੱਚ ਮੌਜੂਦਾ ਸਰਕਾਰ ਵੱਲੋਂ ਬਹੁਤ ਸਾਰੇ ਐਲਾਨ ਦਿਨੋ-ਦਿਨ ਕੀਤੇ ਜਾ ਰਹੇ ਹਨ।ਤੁਹਾਨੂੰ ਦੱਸ ਦਈਏ ਕਿ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਵੱਲੋਂ ਇਹ ਵਾਅਦਾ ਕੀਤਾ ਗਿਆ ਸੀ ਕਿ ਬਿਜਲੀ ਮੁਫ਼ਤ ਦਿੱਤੀ ਜਾਵੇਗੀ। ਹੁਣ ਸਰਕਾਰ ਬਣਨ ਤੋਂ ਬਾਅਦ ਮੁੱਖ ਮੰਤਰੀ
ਭਗਵੰਤ ਮਾਨ ਬਿਜਲੀ ਮੁਫ਼ਤ ਦਿੱਤੀ ਗਈ ਹੈ।ਤੁਹਾਨੂੰ ਦੱਸ ਦੇਈਏ ਕਿ 600 ਯੁਨਿਟ ਬਿਜਲੀ ਨੂੰ ਮੁਆਫ਼ ਕੀਤਾ ਗਿਆ ਹੈ।ਇੱਕ ਸਤੰਬਰ ਤੋਂ ਲੋਕਾਂ ਨੂੰ ਬਿਜਲੀ ਬਿੱਲ ਆਉਣਗੇ ਅਤੇ 51 ਹਜਾਰ ਘਰਾਂ ਦਾ ਬਿੱਲ ਜ਼ੀਰੋ ਆਵੇਗਾ।ਤੁਹਾਨੂੰ ਦੱਸ ਦਈਏ ਕਿ ਮੁੱਖ ਮੰਤਰੀ ਭਗਵੰਤ
ਮਾਨ ਵੱਲੋਂ ਇੱਕ ਭਾਸ਼ਣ ਦਿੰਦੇ ਹੋਏ ਕਿਹਾ ਕਿ ਹਰੇਕ ਵਰਗ ਦੇ ਲੋਕਾਂ ਨੂੰ 600 ਯੁਨਿਟ ਬਿਜਲੀ ਮੁਫ਼ਤ ਦਿੱਤੀ ਗਈ ਹੈ। ਜੇਕਰ ਇਸ ਤੋਂ ਘੱਟ ਬਿਜਲੀ ਖਪਤ ਕੀਤੀ ਜਾਂਦੀ ਹੈ ਤਾਂ ਬਿੱਲ ਜੀਰੋ ਆਵੇਗਾ।ਇਸ ਤਰ੍ਹਾਂ ਹਰੇਕ ਵਰਗ ਦੇ ਲੋਕਾਂ ਨੂੰ ਇਸ ਦਾ ਕਾਫੀ ਜ਼ਿਆਦਾ ਫਾਇਦਾ
ਦੇਖਣ ਨੂੰ ਮਿਲੇਗਾ।ਇਸ ਬਾਰੇ ਵਧੇਰੇ ਜਾਣਕਾਰੀ ਲੈਣ ਦੇ ਲਈ ਤੁਸੀਂ ਹੇਠ ਦਿੱਤੀ ਵੀਡੀਓ ਤੇ ਕਲਿੱਕ ਕਰ ਕੇ ਹੋਰ ਜਾਣਕਾਰੀ ਲੈ ਸਕਦੇ ਹੋ। ਇਹ ਜਾਣਕਾਰੀ ਸੋਸਲ ਮੀਡੀਆ ਤੋ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ
ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾਂ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆਂ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।