ਦੋਸਤੋ ਅੱਜ ਕੱਲ੍ਹ ਸਰਕਾਰੀ ਕੰਮਾਂ ਦੇ ਵਿੱਚ ਬਹੁਤ ਜ਼ਿਆਦਾ ਧੋਖਾਧੜੀ ਵਧ ਰਹੀ ਹੈ। ਦੋਸਤੋ ਅਸੀ ਸੁਣਿਆ ਹੋਵੇਗਾ ਕਿ ਜਦੋਂ ਕੋਈ ਡਾਕੀਆ ਤੁਹਾਨੂੰ ਕੋਈ ਸਰਕਾਰੀ ਦਸਤਾਵੇਜ਼ ਦੇਣ ਦੇ ਲਈ ਆਉਂਦਾ ਹੈ ਤਾਂ ਉਹ ਤੁਹਾਡੇ ਕੋਲੋਂ ਫੀਸ ਦੀ ਮੰਗ ਕਰਦੇ ਹਨ।ਦੋਸਤੋ ਕੋਈ
ਵੀ ਸਰਕਾਰੀ ਦਸਤਾਵੇਜ਼ ਜਿਵੇਂ ਕਿ ਪੈਨ ਕਾਰਡ, ਬੈਂਕ ਅਕਾਊਂਟ ਦੀ ਚੈੱਕ ਬੁੱਕ ਜਾਂ ਫਿਰ ਪਾਸਵੋਟ ਆਦਿ।ਜਦੋਂ ਵੀ ਤੁਹਾਨੂੰ ਡਾਕੀਆ ਅਜਿਹੇ ਦਸਤਾਵੇਜ਼ ਦੇਣ ਦੇ ਲਈ ਆਉਂਦਾ ਹੈ ਅਤੇ ਤੁਹਾਡੇ ਕੋਲ ਪੈਸੇ ਦੀ ਮੰਗ ਕਰਦਾ ਹੈ ਤਾਂ ਤੁਸੀਂ ਉਸ ਦੀ ਸ਼ਿਕਾਇਤ ਕਰ
ਸਕਦੇ ਹੋ। ਕਿਉਂਕਿ ਸਰਕਾਰ ਵੱਲੋਂ ਇਸ ਦੀ ਕੋਈ ਵੀ ਫੀਸ ਨਹੀਂ ਲਈ ਜਾਂਦੀ।ਇਸ ਲਈ ਦੋਸਤੋ ਜੇਕਰ ਤੁਹਾਡੇ ਨਾਲ ਅਜਿਹੀ ਧੋਖਾਧੜੀ ਹੁੰਦੀ ਹੈ ਤਾਂ ਤੁਸੀਂ ਇਸ ਦੀ ਸ਼ਿਕਾਇਤ ਕਰ ਸਕਦੇ ਹੋ।ਇਸ ਬਾਰੇ ਹੋਰ ਜਾਣਕਾਰੀ ਲੈਣ ਦੇ ਲਈ ਹੇਠਾਂ ਦਿੱਤੇ ਲਿੰਕ ਤੇ
ਕਲਿੱਕ ਕਰ ਸਕਦੇ ਹੋ। ਇਹ ਜਾਣਕਾਰੀ ਸੋਸਲ ਮੀਡੀਆ ਤੋ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾਂ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆਂ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।