ਦੋਸਤੋ ਪੰਜਾਬ ਸਰਕਾਰ ਦੁਆਰਾ ਜਨਤਾ ਦੇ ਲਈ ਬਹੁਤ ਸਾਰੇ ਵੱਡੇ ਵੱਡੇ ਐਲਾਨ ਕੀਤੇ ਜਾਂਦੇ ਹਨ।ਤੁਹਾਨੂੰ ਦੱਸ ਦੇਈਏ ਕਿ ਆਮ ਆਦਮੀ ਪਾਰਟੀ ਵੱਲੋਂ ਪੰਜਾਬ ਦੀ ਜਨਤਾ ਦੇ ਲਈ ਕਈ ਤਰ੍ਹਾਂ ਦੀਆਂ ਸਹੂਲਤਾਂ ਪੈਦਾ ਕੀਤੀਆਂ ਹਨ।ਤੁਹਾਨੂੰ ਦੱਸ ਦਈਏ ਕਿ ਪੰਜਾਬ ਦੇ ਵਿੱਚ ਬਜ਼ੁਰਗਾਂ ਨੂੰ ਬੁਢਾਪਾ
ਪੈਨਸ਼ਨ ਅਤੇ ਲੋਕਾਂ ਨੂੰ ਰਾਸ਼ਨ ਦੀ ਸਹੂਲਤ ਦਿੱਤੀ ਜਾਂਦੀ ਹੈ।ਇਸ ਵੇਲੇ ਦੀ ਇੱਕ ਖੁਸ਼ਖਬਰੀ ਸਾਹਮਣੇ ਆਈ ਹੈ ਜਿਸ ਨੂੰ ਸੁਣ ਕੇ ਤੁਸੀਂ ਵੀ ਖੁਸ਼ ਹੋ ਜਾਓਗੇ।ਦਰਅਸਲ ਹੁਣ ਮੁੱਖ ਮੰਤਰੀ ਵੱਲੋਂ ਬੁਢਾਪਾ ਪੈਨਸ਼ਨ ਅਤੇ ਰਾਸ਼ਨ ਸਕੀਮ ਨੂੰ ਲੈ ਕੇ ਨਵਾਂ ਐਲਾਨ ਕੀਤਾ ਹੈ।
ਤੁਹਾਨੂੰ ਦੱਸ ਦਈਏ ਕਿ ਬਜ਼ੁਰਗਾਂ ਨੂੰ ਬੁਢਾਪਾ ਪੈਨਸ਼ਨ ਅਤੇ ਲੋਕਾਂ ਨੂੰ ਆਟਾ ਦਾਲ ਸਕੀਮ ਘਰ ਬੈਠੇ ਹੀ ਮੁਹਇਆ ਕਾਰਵਾਈ ਜਾਵੇਗੀ। ਭਾਵ ਕਿ ਲੋਕਾਂ ਨੂੰ ਘਰ ਬੈਠੇ ਹੀ ਆਟਾ ਪਹੁੰਚਾਇਆ ਜਾਵੇਗਾ ਅਤੇ ਬਜ਼ੁਰਗਾਂ ਨੂੰ ਬੁਢਾਪਾ ਪੈਨਸ਼ਨ ਘਰ ਆਏ ਅਧਿਕਾਰੀਆਂ ਵੱਲੋਂ ਦਿੱਤੀ
ਜਾਵੇਗੀ। ਸ ਨਾਲ ਲੋਕਾਂ ਨੂੰ ਲੰਬੀਆਂ ਲਾਈਨਾਂ ਵਿੱਚ ਖੜੇ ਨਹੀ ਹੋਣਾ ਪਵੇਗਾ ਅਤੇ ਸਮੇਂ ਦੀ ਵੀ ਬੱਚਤ ਹੋਵੇਗੀ।ਇਸ ਤਰ੍ਹਾਂ ਮੁੱਖ ਮੰਤਰੀ ਵੱਲੋਂ ਇਹ ਨਵੇਂ ਐਲਾਨੇ ਕੀਤੇ ਗਏ ਹਨ। ਇਸ ਬਾਰੇ ਹੋਰ ਜਾਣਕਾਰੀ ਲੈਣ ਦੇ ਲਈ ਹੇਠਾਂ ਦਿੱਤੀ ਵੀਡੀਓ ਤੇ ਕਲਿੱਕ
ਕਰ ਸਕਦੇ ਹੋ। ਇਹ ਜਾਣਕਾਰੀ ਸੋਸਲ ਮੀਡੀਆ ਤੋ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾਂ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆਂ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।