ਦੋਸਤੋ ਅੱਜ ਅਸੀਂ ਤੁਹਾਨੂੰ 11 ਮਈ ਦੀਆਂ ਮੁੱਖ ਖ਼ਬਰਾਂ ਬਾਰੇ ਜਾਣਕਾਰੀ ਦਵਾਗੇ। ਪਹਿਲੀ ਖਬਰ ਇਹ ਹੈ ਕਿ ਮੁਹਾਲੀ ਵਿਚ ਹੋਏ ਧਮਾਕੇ ਤੋਂ ਬਾਅਦ ਹੁਣ ਅੰਮ੍ਰਿਤਸਰ ਵਿਚ ਪੰਜਾਬ ਸਰਕਾਰ ਨੇ ਹਾਈ ਰੈੱਡ ਅਲਰਟ ਜਾਰੀ ਕਰ ਦਿੱਤਾ ਹੈ ਅਤੇ ਹੁਣ ਅੰਮ੍ਰਿਤਸਰ ਦੇ ਚੱਪੇ-ਚੱਪੇ ਤੇ ਨਿਗਰਾਨੀ ਰੱਖੀ ਜਾ ਰਹੀ ਹੈ। ਸਰਕਾਰ ਨੇ
ਅੰਮ੍ਰਿਤਸਰ ਵਿਚ ਉਹ ਬਹੁਤ ਜ਼ਿਆਦਾ ਸਕਤਾਈ ਕਰ ਦਿੱਤੀ ਹੈ ਅਤੇ ਪੰਜਾਬ ਸਰਕਾਰ ਦਾ ਕਹਿਣਾ ਹੈ ਕਿ ਹੁਣ ਤੋਂ ਅਜਿਹੀ ਕੋਈ ਵਾਰਦਾਤ ਨਹੀਂ ਵਾਪਰਣ ਨਹੀਂ ਦਵਾਂਗੇ। ਦੋਸਤੋ ਸ੍ਰੀਲੰਕਾ ਤੋਂ ਇਕ ਵੱਡੀ ਖਬਰ ਸਾਹਮਣੇ ਆਈ ਹੈ ਕਿ ਸ਼੍ਰੀਲੰਕਾ ਵਿਚ ਵੱਧਦੇ ਖੂਨੀ ਸੰਘਰਸ਼ ਕਾਰਨ ਖ਼ੂਨ ਦੇ ਸਿੱਖਿਆ ਮੰਤਰੀ ਵੱਲੋਂ ਫੈਸਲਾ ਲਿਆ
ਗਿਆ ਹੈ ਕਿ ਹਿੰਸਾ ਕਰਨ ਵਾਲੇ ਨੂੰ ਦੇਖਦੇ ਹੀ ਗੋਲੀ ਮਾਰ ਦਿੱਤੀ ਜਾਵੇਗੀ। ਦੋਸਤ ਦੱਸਿਆ ਜਾ ਰਿਹਾ ਹੈ ਕਿ ਯੂਕਰੇਨ ਅਤੇ ਰੂਸ ਦੇ ਯੁੱਧ ਵਿੱਚ ਯੂਕ੍ਰੇਨ ਦੇ ਮਾਰੀਉਫੋਲ ਵਿੱਚ 10 ਹਜ਼ਾਰ ਲੋਕਾਂ ਦੇ ਮਰਨ ਦੀ ਸੰਭਾਵਨਾ ਦੱਸੀ ਜਾ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਸੀ ਐੱਮ ਦੇ ਪ੍ਰੋਗਰਾਮ ਦੇ ਦੋਰਾਨ ਪੁੱਜੀ ਅਤੇ
ਬਲਾਤਕਾਰ ਕਰਨ ਦੇ ਇਲਜਾਮ ਇਕ ਔਰਤ ਵੱਲੋਂ ਲਾਏ ਗਏ ਹਨ। ਅਜਿਹੀਆਂ ਹੋਰ ਤਾਜਾ ਖਬਰਾ ਬਾਰੇ ਜਾਣਕਾਰੀ ਲੈਣ ਲਈ ਹੇਠ ਦਿੱਤੇ ਲਿੰਕ ਤੇ ਕਲਿੱਕ ਕਰਕੇ ਤੁਸੀਂ ਹੋਰ ਜਾਣਕਾਰੀ ਲੈ ਸਕਦੇ ਹੋ। ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ
ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।