ਦੋਸਤੋ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਵੱਲੋਂ ਗਰੀਬਾਂ ਦੀ ਭਲਾਈ ਦੇ ਲਈ ਬਹੁਤ ਸਾਰੇ ਕੰਮ ਕੀਤੇ ਜਾ ਰਹੇ ਹਨ।ਹੁਣ ਤੁਹਾਨੂੰ ਦੱਸ ਦੇਈਏ ਕਿ 5 ਅਗਸਤ ਨੂੰ ਲੋੜਵੰਦ ਲੋਕਾਂ ਦੇ ਲਈ ਬਹੁਤ ਵੱਡਾ ਕੰਮ ਕੀਤਾ ਜਾ ਰਿਹਾ ਹੈ।ਖ਼ਬਰ ਅਨੁਸਾਰ ਕੈਬਨਿਟ ਮੰਤਰੀ ਹਰਭਜਨ ਸਿੰਘ
ਦੀ ਰਹਿਨੁਮਾਈ ਹੇਠ ਬੁਢਾਪਾ,ਵਿਧਵਾ,ਅੰਗਹੀਣ ਅਤੇ ਬੇਸਹਾਰਾ ਬੱਚਿਆਂ ਲਈ ਪੈਨਸ਼ਨ ਅਤੇ ਉਸਾਰੀ ਮਜ਼ਦੂਰਾਂ ਦੇ ਲਈ ਲੇਬਰ ਕਾਰਡ ਬਣਾਉਣ ਦੇ ਲਈ ਰਜਿਸਟ੍ਰੇਸ਼ਨ ਕੈਂਪ ਲਗਾਏ ਜਾਣਗੇ।ਤੁਹਾਨੂੰ ਦੱਸ ਦਈਏ ਕਿ ਇਹ ਕੈਂਪ 5 ਅਗਸਤ ਨੂੰ ਲੱਗਣ ਜਾ
ਰਿਹਾ ਹੈ।ਇਹ ਕੈਂਪ ਪਿੰਡ ਮੱਖਣ ਵਿੰਡੀ ਦੇ ਵਿੱਚ ਗੁਰਦੁਆਰਾ ਸਾਹਿਬ ਵਿਖੇ ਲਗਾਇਆ ਜਾ ਰਿਹਾ ਹੈ।ਤੁਹਾਨੂੰ ਦੱਸ ਦਈਏ ਇਸ ਕੈਂਪ ਦੇ ਵਿੱਚ ਲੋੜਵੰਦ ਲੋਕਾਂ ਦੀ ਰਜਿਸਟ੍ਰੇਸ਼ਨ ਕੀਤੀ ਜਾਵੇਗੀ।ਇਸ ਬਾਰੇ ਹੋਰ ਜਾਣਕਾਰੀ ਲੈਣ ਦੇ ਲਈ ਹੇਠ ਦਿੱਤੀ ਵੀਡੀਓ ਤੇ
ਕਲਿੱਕ ਕਰ ਸਕਦੇ ਹੋ। ਇਹ ਜਾਣਕਾਰੀ ਸੋਸਲ ਮੀਡੀਆ ਤੋ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾਂ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆਂ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।