ਦੋਸਤੋ ਸੋਸ਼ਲ ਮੀਡੀਆ ਤੇ ਅਜਿਹੀਆਂ ਬਹੁਤ ਸਾਰੀਆਂ ਖਬਰਾਂ ਵਾਇਰਲ ਹੁੰਦੀ ਰਹਿੰਦੀ ਹੈ।ਜਿਸ ਵਿੱਚ ਸਰਕਾਰਾਂ ਵੱਲੋਂ ਜਾਰੀ ਕੀਤੀਆਂ ਗਈਆਂ ਸਕੀਮਾਂ ਦੀ ਜਾਣਕਾਰੀ ਮਿਲਦੀ ਹੈ।ਇਸ ਸਮੇਂ ਸੋਸ਼ਲ ਮੀਡੀਆ ਪਲੇਟਫਾਰਮ ਤੇ ਇੱਕ ਵੀਡੀਓ ਵਾਇਰਲ ਹੋ ਰਹੀ ਹੈ।ਜਿਸ ਵਿੱਚ ਕਿਹਾ ਜਾ ਰਿਹਾ ਹੈ
ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਇੱਕ ਕਾਰਡ ਜਾਰੀ ਕੀਤਾ ਗਿਆ।ਵੀਡੀਓ ਵਿੱਚ ਕਿਹਾ ਗਿਆ ਹੈ ਕਿ ਇਸ ਕਾਰਡ ਨਾਲ ਲੋਕਾਂ ਨੂੰ 3 ਹਜ਼ਾਰ ਰੁਪਏ ਦਿੱਤੇ ਜਾਣਗੇ ਅਤੇ ਇਹ ਸਕੀਮ ਭਗਵੰਤ ਮਾਨ ਵੱਲੋਂ ਲਾਗੂ ਕੀਤੀ ਗਈ ਹੈ। ਅੱਜ ਅਸੀਂ ਤੁਹਾਨੂੰ ਇਸ ਖਬਰ ਦੀ ਪੂਰੀ ਜਾਣਕਾਰੀ
ਦੇਣ ਜਾ ਰਹੇ ਹਾਂ।ਦਰਅਸਲ ਭਗਵੰਤ ਮਾਨ ਵੱਲੋਂ ਅਜਿਹਾ ਕੋਈ ਵੀ ਕਾਰਡ ਜਾਰੀ ਨਹੀਂ ਕੀਤਾ ਗਿਆ ਅਤੇ ਨਾ ਹੀ ਤਿੰਨ ਹਜ਼ਾਰ ਰੁਪਏ ਵਾਲੀ ਸਕੀਮ ਕੋਈ ਲਾਗੂ ਹੋਈ ਹੈ।ਇਸ ਵੀਡੀਓ ਦੇ ਵਿੱਚ ਦਿਖਾਇਆ ਗਿਆ ਕਾਰਡ ਲਾਭਪਾਤਰੀ ਕਾਰਡ ਹੈ।ਪਰ ਦੋਸਤੋ ਲਾਭਪਾਤਰੀ
ਕਾਰਡ ਉੱਤੇ ਵੀ ਕਿਸੇ ਨੂੰ 3 ਹਜ਼ਾਰ ਰੁਪਏ ਨਹੀਂ ਦਿੱਤੇ ਜਾਂਦੇ।ਇਸ ਲਈ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਹੈ ਇਹ ਖ਼ਬਰ ਬਿਲਕੁਲ ਝੂਠੀ ਹੈ। ਅਜਿਹੀਆਂ ਕਿਸੇ ਵੀ ਝੂਠੀਆਂ ਅਫਵਾਹਾਂ ਦੇ ਵਿੱਚ ਨਹੀਂ ਫਸਣਾ ਚਾਹੀਦਾ।ਇਸ ਬਾਰੇ ਹੋਰ ਜਾਣਕਾਰੀ ਲੈਣ ਦੇ ਲਈ
ਹੇਠਾਂ ਦਿੱਤੀ ਵੀਡੀਓ ਤੇ ਕਲਿਕ ਕਰਕੇ ਜਾਣਕਾਰੀ ਲੈ ਸਕਦੇ ਹੋ। ਇਹ ਜਾਣਕਾਰੀ ਸੋਸਲ ਮੀਡੀਆ ਤੋ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ
ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾਂ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆਂ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।