ਦੋਸਤੋ ਤੁਹਾਨੂੰ ਪਤਾ ਹੀ ਹੋਵੇਗਾ ਕਿ ਅੱਜਕੱਲ੍ਹ ਮਘਾਈ ਕਿੰਨੀ ਵਧ ਗਈ ਹੈ ਅਤੇ ਲੋਕਾਂ ਦੀਆਂ ਤਨਖਾਹਾਂ ਕਿੰਨੀਆਂ ਘੱਟ ਹਨ। ਜਿਸ ਕਾਰਨ ਮਘਾਈ ਦੇ ਚਲਦੇ ਹਰ ਕੋਈ ਜੋ ਕਿ ਆਰਥਿਕ ਤੌਰ ਤੇ ਕਮਜ਼ੋਰ ਹੈ ਉਹ ਇਸ ਮਹਿੰਗਾਈ ਦੀ ਮਾਰ ਝੱਲ ਰਿਹਾ ਹੈ। ਪਰ ਦੋਸਤੋ ਚੰਨੀ ਸਰਕਾਰ 2022 ਦੀਆਂ ਵੋਟਾਂ ਨੂੰ ਦੇਖਦੇ ਹੋਏ
ਨਵੇਂ ਨਵੇਂ ਐਲਾਨ ਕਰ ਰਹੀ ਹੈ। ਜਿਸ ਦੇ ਚਲਦੇ ਬਹੁਤ ਸਾਰੇ ਲੋਕਾਂ ਨੂੰ ਬਹੁਤ ਵੱਡੇ ਵੱਡੇ ਫ਼ਾਇਦੇ ਹੋ ਰਹੇ ਹਨ। ਜਿਵੇਂ ਕਿ ਹੁਣ ਚੀਨੀ ਸਰਕਾਰ ਨੇ ਆਰਥਿਕ ਤੌਰ ਤੇ ਕਮਜ਼ੋਰ ਲੋਕਾਂ ਨੂੰ ਰਸੋਈ ਖ਼ਰਚਾ ਦੇਣ ਦੇ ਬਾਰੇ ਵਿਚ ਸੋਚਿਆ ਹੈ। ਇਸ ਦੇ ਚੱਲਦੇ ਆਰਥਿਕ ਤੌਰ ਤੇ ਕਮਜ਼ੋਰ ਲੋਕਾਂ ਦੀਆਂ ਘਰਾਂ ਦੀਆਂ ਔਰਤਾਂ ਨੂੰ ਹਰ
ਮਹੀਨੇ ਪੰਜ ਸੌ ਰੁਪਏ ਰਸੋਈ ਦਾ ਖਰਚਾ ਦਿੱਤਾ ਜਾਵੇਗਾ। ਦੋਸਤੋ ਇਹ ਸਕੀਮ ਜਲਦੀ ਹੀ ਲਾਗੂ ਹੋ ਜਾਵੇਗੀ। ਅਤੇ ਤੁਹਾਡਾ ਕੀ ਖਿਆਲ ਹੈ ਇਸ ਬਾਰੇ ਵਿਚ ਸਾਨੂੰ ਹੇਠਾਂ ਕੁਮੈਂਟ ਸੈਕਸ਼ਨ ਵਿਚ ਜ਼ਰੂਰ ਦੱਸੋ। ਇਸ ਪਾਰੀ ਵਿਚ ਹੋਰ ਜਾਣਕਾਰੀ ਲੈਣ ਦੇ ਲਈ ਹੇਠ ਦਿੱਤੀ ਵੀਡੀਓ ਨੂੰ ਜ਼ਰੂਰ ਦੇਖੋ।
ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।