ਦੋਸਤੋ ਕੋਰੋਨਾ ਵਾਇਰਸ ਦਿਨੋ-ਦਿਨ ਹੁਣ ਆਪਣੀ ਚਰਮ ਸੀਮਾ ਤੇ ਪੁਜ ਰਿਹਾ ਹੈ।ਇਸ ਮਹਾਮਾਰੀ ਦੇ ਖ਼ਤਰੇ ਨੂੰ ਦੇਖਦੇ ਹੋਏ ਸਰਕਾਰ ਵੱਲੋਂ ਬਹੁਤ ਸਾਰੀਆਂ ਹਦਾਇਤਾਂ ਲਾਗੂ ਕੀਤੀਆਂ ਜਾ ਰਹੀਆਂ ਹਨ।ਦੋਸਤੋ ਚੋਣ ਕਮਿਸ਼ਨ ਵੱਲੋਂ ਸੁਰੱਖਿਅਤ ਚੋਣਾਂ ਕਰਵਾਉਣ ਦੇ
ਲਈ ਕਾਫੀ ਸਾਰੀਆਂ ਹਦਾਇਤਾਂ ਅਪਣਾਈਆ ਜਾ ਰਹੀਆਂ ਹਨ।ਦੋਸਤੋ ਤੁਹਾਨੂੰ ਦੱਸ ਦਈਏ ਕਿ ਮੋਹਾਲੀ ਦੇ ਵਿੱਚ ਚੌਣਾਂ ਸ਼ੁਰੂ ਹੋ ਗਈਆਂ ਹਨ।ਮੋਹਾਲੀ ਦੇ ਵਿੱਚ ਕੋਰੋਨਾ ਦੇ ਵੀ ਕਾਫ਼ੀ ਜਿਆਦਾ ਮਾਮਲੇ ਸਾਹਮਣੇ ਆ ਰਹੇ ਹਨ।ਤੁਹਾਨੂੰ ਦੱਸ ਦੇਈਏ ਕਿ ਮੋਹਾਲੀ
ਨੂੰ ਦੋ ਹਿੱਸਿਆਂ ਵਿੱਚ ਵੰਡ ਦਿੱਤਾ ਗਿਆ ਤਾਂ ਜੋ ਸੁਰੱਖਿਅਤ ਚੋਣਾਂ ਕਰਵਾਈਆਂ ਜਾ ਸਕਣ।ਇਸੇ ਦੌਰਾਨ ਜੇਕਰ ਕੋਈ ਕਰੋਨਾ ਨਿਯਮਾਂ ਦੀ ਉਲੰਘਣਾ ਕਰਦਾ ਹੋਇਆ ਨਜ਼ਰ ਆਇਆ ਤਾਂ ਉਸ ਉੱਤੇ ਸਖਤੀ ਦੇ ਨਾਲ ਕਾਰਵਾਈ ਕੀਤੀ ਜਾਵੇਗੀ।ਮਾਸਕ ਨਾ ਪਾਉਣ
ਵਾਲਿਆਂ ਉਤੇ 1000 ਰੁਪਏ ਦਾ ਜ਼ੁਰਮਾਨਾ ਲਾ ਦਿੱਤਾ ਗਿਆ ਹੈ।ਇਸ ਤਰ੍ਹਾਂ ਦੋਸਤੋ ਕਰੋਨਾ ਵਾਇਰਸ ਨੂੰ ਰੋਕਣ ਦੇ ਲਈ ਹਦਾਇਤਾਂ ਅਪਣਾਈਆਂ ਜਾ ਰਹੀਆਂ ਹਨ।ਇਸ ਬਾਰੇ ਹੋਰ ਜਾਣਕਾਰੀ ਲੈਣ ਦੇ ਲਈ ਹੇਠਾਂ ਦਿੱਤੇ ਲਿੰਕ ਤੇ ਕਲਿਕ ਕਰੋ। ਇਹ
ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।