ਦੋਸਤੋ ਇਸ ਵੇਲੇ ਦੀ ਵੱਡੀ ਖਬਰ ਸਾਹਮਣੇ ਆ ਰਹੀ ਹੈ ਕਿ ਗੈਸ ਸਿਲੰਡਰ ਹੁਣ ਹੋਰ ਵੀ ਜ਼ਿਆਦਾ ਮਹਿੰਗਾ ਹੋ ਗਿਆ ਹੈ।ਰੂਸ ਅਤੇ ਯੂਕਰੇਨ ਦੇ ਵਿੱਚ ਚਲ ਰਹੀ ਲੜਾਈ ਕਾਰਨ ਭਾਰਤ ਦੇ ਵਿੱਚ ਇਸਦਾ ਅਸਰ ਮਹਿੰਗਾਈ ਦੇ ਰੂਪ ਵਿੱਚ ਦੇਖਣ ਨੂੰ ਮਿਲ ਰਿਹਾ ਹੈ।
ਤੁਹਾਨੂੰ ਦੱਸ ਦਈਏ ਕਿ ਪਿਛਲੇ ਕੁਝ ਸਮੇਂ ਤੋਂ ਗੈਸ ਸਿਲੰਡਰ ਦੀਆਂ ਕੀਮਤਾਂ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ ਜਿਸ ਨਾਲ ਆਮ ਲੋਕਾਂ ਨੂੰ ਕਾਫੀ ਜ਼ਿਆਦਾ ਪ੍ਰੇਸ਼ਾਨੀ ਹੋ ਰਹੀ ਹੈ।ਦੋਸਤੋ ਇਸ ਵੇਲੇ ਦੀ ਵੱਡੀ ਖਬਰ ਸਾਹਮਣੇ ਆ ਰਹੀ ਹੈ ਕਿ ਕਮਰਸ਼ੀਅਲ
ਗੈਸ ਸਲੰਡਰ ਵਿੱਚ 105 ਰੁਪਏ ਦਾ ਵਾਧਾ ਕੀਤਾ ਗਿਆ ਹੈ।ਇਸ ਤਰ੍ਹਾਂ ਇਸ ਗੈਸ ਸਿਲੰਡਰ ਦੀ ਕੀਮਤ ਦੋ ਹਜ਼ਾਰ ਬਾਰਾਂ ਰੁਪਏ ਹੋਵੇਗੀ।ਹਾਲਾਂਕਿ ਕਿਹਾ ਜਾ ਰਿਹਾ ਹੈ ਕਿ 7 ਮਾਰਚ ਤੋਂ ਬਾਅਦ ਘਰੇਲੂ ਗੈਸ ਸਿਲੰਡਰ ਦੀਆਂ ਕੀਮਤਾਂ ਵਿੱਚ ਵੀ ਵਾਧਾ
ਦੇਖਣ ਨੂੰ ਮਿਲ ਸਕਦਾ ਹੈ।ਇਸ ਤਰ੍ਹਾਂ ਮਹਿੰਗਾਈ ਬਹੁਤ ਜ਼ਿਆਦਾ ਵਧ ਗਈ ਹੈ।ਇਸ ਬਾਰੇ ਹੋਰ ਜਾਣਕਾਰੀ ਲੈਣ ਦੇ ਲਈ ਹੇਠਾਂ ਦਿੱਤੇ ਲਿੰਕ ਤੇ ਕਲਿੱਕ ਕਰੋ। ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ
ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।