ਦੋਸਤੋ ਇਸ ਵੇਲੇ ਦੀ ਵੱਡੀ ਖਬਰ ਸਾਹਮਣੇ ਆ ਰਹੀ ਹੈ ਤੇ ਕਰੋਨਾ ਮਹਾਂਮਾਰੀ ਨੂੰ ਰੋਕਣ ਦੇ ਲਈ ਸਰਕਾਰ ਨੇ ਤਿਆਰੀ ਖਿੱਚ ਲਈ ਹੈ। ਦੋਸਤੋ ਕਰੋਨਾ ਦਾ ਨਵਾਂ ਵੈਰੀਏਂਟ ਇਸ ਸਮੇਂ ਬਹੁਤ ਹੀ ਤੇਜੀ ਦੇ ਨਾਲ ਫੈਲ ਰਿਹਾ ਹੈ ਜਿਸ ਬਾਰੇ ਸਰਕਾਰ ਨੂੰ ਕਾਫੀ ਜ਼ਿਆਦਾ ਚਿੰਤਾ ਹੋ ਰਹੀ ਹੈ।
ਹੁਣ ਸਰਕਾਰ ਨੇ ਇਸ ਬਾਰੇ ਨਵੀਆਂ ਹਦਾਇਤਾਂ ਜਾਰੀ ਕੀਤੀਆਂ ਹਨ। ਦੋਸਤੋ 15 ਜਨਵਰੀ ਤੱਕ ਸਰਕਾਰੀ ਦਫਤਰ ਕਾਲਜ ਅਤੇ ਸਕੂਲ ਬੰਦ ਕਰ ਦਿੱਤੇ ਗਏ ਹਨ।ਕੇਵਲ 50% ਥਾਵਾਂ ਨੂੰ ਖੁੱਲਾ ਰੱਖਣ ਦੀ ਆਗਿਆ ਦਿੱਤੀ ਗਈ ਹੈ।ਹੁਣ ਸਰਕਾਰ ਨੇ
ਮਾਸਕ ਪਹਿਨਣਾ,ਸਮਾਜਿਕ ਦੂਰੀ ਬਣਾਏ ਰੱਖਣ ਨੂੰ ਬਹੁਤ ਹੀ ਲਾਜ਼ਮੀ ਬਣਾ ਦਿੱਤਾ ਹੈ।ਦੋਸਤੋ ਬਾਹਰ ਕੇਵਲ ਉਹ ਵਿਅਕਤੀ ਜਾ ਸਕਦੇ ਹਨ ਜਿਹਨਾਂ ਦੀ ਪੂਰੀ ਤਰ੍ਹਾਂ ਵੈਕਸੀਨੇਸ਼ਨ ਹੋ ਚੁੱਕੀ ਹੈ। ਇਸ ਤਰ੍ਹਾਂ ਸਰਕਾਰ ਨੇ ਸਾਰੇ ਹਸਪਤਾਲਾਂ ਕੋਲੋਂ ਡਾਟਾ
ਮੰਗਿਆ ਹੈ ਤਾਂ ਜੋ ਇਸ ਵੈਰੀਐਂਟ ਨੂੰ ਰੋਕਣ ਦੇ ਇੰਤਜ਼ਾਮ ਕੀਤੇ ਜਾ ਸਕਣ।ਸੋ ਦੋਸਤੋ ਇਨ੍ਹਾਂ ਹਦਾਇਤਾਂ ਦੀ ਪਾਲਣਾ ਜ਼ਰੂਰ ਕਰੋ ਅਤੇ ਇਸ ਬਾਰੇ ਹੋਰ ਜਾਣਕਾਰੀ ਲੈਣ ਲਈ ਹੇਠਾਂ ਦਿੱਤੇ ਲਿੰਕ ਤੇ ਕਲਿਕ ਕਰੋ। ਇਹ ਜਾਣਕਾਰੀ ਸੋਸਲ
ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।