ਦੋਸਤੋ ਦੀਵਾਲੀ ਤੋਂ ਬਾਅਦ ਡੀਜ਼ਲ ਅਤੇ ਪੈਟਰੋਲ ਦੀਆਂ ਕੀਮਤਾਂ ਸਥਿਰ ਹੀ ਹਨ।ਪਰ ਦੋਸਤੋ ਤੇਲ ਕੰਪਨੀਆਂ ਦੁਆਰਾ ਅਤੇ ਸਰਕਾਰ ਵੱਲੋਂ ਡੀਜ਼ਲ ਅਤੇ ਪੈਟ੍ਰੋਲ ਦੀਆਂ ਨਵੀਆਂ ਕੀਮਤਾਂ ਨੂੰ ਜਾਰੀ ਕਰਨ ਬਾਰੇ ਕਿਹਾ ਜਾ ਰਿਹਾ ਹੈ।ਦੀਵਾਲੀ ਤੋਂ ਬਾਅਦ ਹੁਣ ਤੱਕ ਦਿੱਲੀ ਦੇ ਵਿੱਚ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਸਥਿਰ ਹਨ।ਦੋਸਤੋ ਤੁਹਾਨੂੰ
ਦੱਸ ਦਈਏ ਕਿ ਪੈਟਰੋਲ ਦੀ ਕੀਮਤ ਪਚੰਨਵੇਂ ਰੁਪਏ 41 ਪੈਸੇ ਪ੍ਰਤੀ ਲੀਟਰ ਹਨ। ਦੂਜੇ ਪਾਸੇ ਡੀਜ਼ਲ ਦੀ ਕੀਮਤ 86 ਰੁਪਏ 67 ਪੈਸੇ ਪ੍ਰਤੀ ਲੀਟਰ ਹੈ।ਇਸ ਤਰ੍ਹਾਂ ਦੇਸ਼ ਦੀ ਰਾਜਧਾਨੀ ਦੇ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਚੱਲ ਰਹੀਆਂ ਹਨ।ਦੋਸਤੋ ਦੱਸਿਆ ਜਾ ਰਿਹਾ ਹੈ ਕਿ ਇਹ ਕੀਮਤਾਂ ਹੋਰ ਘੱਟ ਹੋ ਸਕਦੀਆਂ ਹਨ।
ਸਰਕਾਰ ਇਸ ਦੇ ਵਾਰੇ ਨਵੀਂ ਯੋਜਨਾ ਤਿਆਰ ਕਰ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਵਧ ਰਹੀ ਮਹਿੰਗਾਈ ਦੌਰਾਨ ਕੱਚੇ ਤੇਲੇ ਦੀਆਂ ਕ਼ੀਮਤਾਂ ਨੂੰ ਘਟਾਉਣ ਦੇ ਲਈ ਸਰਕਾਰ ਵੱਖ ਵੱਖ ਅਰਥ ਸ਼ਾਸਤਰੀਆਂ ਦੇ ਨਾਲ ਮਿਲ ਕੇ ਰਾਜਧਾਨੀ ਤੇਲ ਭੰਡਾਰਾਂ ਦੇ ਵਿੱਚੋਂ ਤੇਲ ਕੱਢਣ ਦੇ ਬਾਰੇ ਵਿੱਚ ਸੋਚ ਰਹੀ ਹੈ।
ਇਸ ਤਰ੍ਹਾਂ ਦੋਸਤੋ ਸਾਨੂੰ ਸਸਤੀ ਕੀਮਤ ਦੇ ਵਿੱਚ ਡੀਜ਼ਲ ਅਤੇ ਪੈਟਰੋਲ ਆਉਣ ਵਾਲੇ ਦਿਨਾਂ ਵਿੱਚ ਮਿਲ ਸਕਦਾ ਹੈ।ਇਸ ਬਾਰੇ ਹੋਰ ਜਾਣਕਾਰੀ ਲੈਣ ਦੇ ਲਈ ਹੇਠਾਂ ਦਿੱਤੇ ਲਿੰਕ ਤੇ ਕਲਿਕ ਕਰੋ। ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ
ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।