ਦੋਸਤੋ ਇਸ ਵੇਲੇ ਦੀ ਵੱਡੀ ਖਬਰ ਸਾਹਮਣੇ ਆ ਰਹੀ ਹੈ,ਜਿਸ ਨੂੰ ਸੁਣ ਮੋਟਰਸਾਈਕਲ ਚਾਲਕ ਹੋ ਜਾਣ ਸਾਵਧਾਨ।ਇਸ ਵੇਲੇ ਦੀ ਵੱਡੀ ਖਬਰ ਸੜਕ ਆਵਾਜਾਈ ਅਤੇ ਮਾਰਗ ਮੰਤਰਾਲੇ ਦੁਆਰਾ ਸਾਹਮਣੇ ਲਿਆਂਦੀ ਗਈ ਹੈ।ਇਸ ਮੰਤਰਾਲੇ ਵੱਲੋਂ ਇਹ ਪ੍ਰਸਤਾਵ ਜਾਰੀ ਕੀਤਾ ਗਿਆ ਹੈ ਕਿ ਜੇਕਰ ਮੋਟਰ ਸਾਇਕਲ
ਉੱਤੇ ਚਾਰ ਸਾਲ ਜਾਂ ਫਿਰ ਇਸ ਤੋਂ ਘੱਟ ਬੱਚੇ ਨੂੰ ਬਿਠਾਇਆ ਗਿਆ ਹੈ ਤਾਂ ਵਾਹਨ ਦੀ ਰਫਤਾਰ 40 ਕਿਲੋਮੀਟਰ ਪ੍ਰਤੀ ਘੰਟਾ ਦੇ ਹਿਸਾਬ ਨਾਲ ਹੋਣੀ ਚਾਹੀਦੀ ਹੈ।ਜੇਕਰ ਇਸ ਸਪੀਡ ਤੋਂ ਜ਼ਿਆਦਾ ਰਫ਼ਤਾਰ ਕੀਤੀ ਜਾਵੇਗੀ ਤਾਂ ਉਸ ਤੇ ਕਾਰਵਾਈ ਵੀ ਕੀਤੀ ਜਾਵੇਗੀ।ਲੋਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਂਦੇ ਹੋਏ ਮਾਰਗ ਮੰਤਰਾਲੇ ਨੇ
ਇਹ ਹੁਕਮ ਜਾਰੀ ਕੀਤਾ ਹੈ ਕਿ ਸੇਵਾ ਵਿਖੇ ਆਵਾਜਾਈ ਦੌਰਾਨ ਵਾਹਨ ਚਾਲਕਾਂ ਨੂੰ ਹੈਲਮੇਟ ਜਰੂਰ ਪਾਉਣਾ ਚਾਹੀਦਾ ਹੈ।ਜੇਕਰ ਉਸ ਦੇ ਨਾਲ ਚਾਰ ਸਾਲ ਜਾਂ ਫਿਰ ਇਸ ਤੋਂ ਘੱਟ ਉਮਰ ਦਾ ਬੱਚਾ ਹੈ ਤਾਂ ਹੈਲਮੇਟ ਪਾਉਣਾ ਬਹੁਤ ਲਾਜ਼ਮੀ ਹੈ। ਜੇਕਰ ਨੌਂ ਮਹੀਨੇ ਤੱਕ ਦੇ ਬੱਚੇ ਨੂੰ ਤੁਸੀਂ ਵਾਹਨ ਤੇ ਲੈ ਕੇ ਜਾ ਰਹੇ ਹੋ ਤਾਂ ਸੇਫਟੀ
ਹਾਰਨੈੱਸ ਦੇ ਨਾਲ ਬੱਚੇ ਨੂੰ ਆਪਣੇ ਨਾਲ ਜੋੜ ਕੇ ਰੱਖਣ ਦੇ ਆਦੇਸ਼ ਦਿੱਤੇ ਗਏ ਹਨ।ਇਸ ਤਰ੍ਹਾਂ ਸੜਕ ਆਵਾਜਾਈ ਅਤੇ ਮਾਰਗ ਮੰਤਰਾਲੇ ਵੱਲੋਂ ਲੋਕਾਂ ਦੀ ਸੁਰੱਖਿਆ ਦੇ ਲਈ ਵਾਹਨ ਦੀ ਰਫਤਾਰ ਨੂੰ 40 ਕਿਲੋਮੀਟਰ ਪ੍ਰਤੀ ਘੰਟਾ ਤੈਅ ਕਰ ਦਿੱਤੀ ਗਈ ਹੈ।ਇਸ ਬਾਰੇ ਹੋਰ ਜਾਣਕਾਰੀ ਲੈਣ ਦੇ ਲਈ
ਹੇਠਾਂ ਦਿੱਤੇ ਲਿੰਕ ਤੇ ਕਲਿਕ ਕਰੋ। ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।