ਦੋਸਤੋ ਤੁਹਾਨੂੰ ਪਤਾ ਹੀ ਹੋਵੇਗਾ ਕਿ ਪੰਜਾਬ ਦੀ ਨਵੇ ਸੀਐਮ ਚੰਨੀ ਪੰਜਾਬ ਨੇ ਹੁਣ ਤਕ ਕਿੰਨੇ ਜ਼ਿਆਦਾ ਵੱਡੇ ਵੱਡੇ ਐਲਾਨ ਕਰ ਚੁੱਕੇ ਹਨ। ਅਤੇ ਪੰਜਾਬ ਦੀ ਭਲਾਈ ਦੇ ਲੋਕਾਂ ਲਈ ਉਨ੍ਹਾਂ ਦੇ ਅੱਗੇ ਵੀ ਅਜਿਹੇ ਐਲਾਨ ਹੁਣ ਕਰਦੇ ਹੀ ਰਹਿਣਾ ਹੈ। ਅਜਿਹਾ ਇਸ ਲਈ ਹੈ ਕਿਉਂਕਿ ਚਰਨਜੀਤ ਸਿੰਘ ਚੰਨੀ ਦਾ ਕਹਿਣਾ ਹੈ। ਕਿ ਉਨ੍ਹਾਂ ਨੇ ਬਚਪਨ
ਤੋਂ ਹੀ ਗ਼ਰੀਬੀ ਨੂੰ ਬਹੁਤ ਹੀ ਜ਼ਿਆਦਾ ਕਰੀਬ ਦੇ ਨਾਲ ਦੇਖਿਆ@ ਹੋਇਆ ਹੈ ਜਿਸ ਕਾਰਨ ਉਹ ਨਹੀਂ ਚਾਹੁੰਦੇ। ਕਿ ਹੁਣ ਆਉਣ ਵਾਲੇ ਸਮੇਂ ਵਿੱਚ ਪੰਜਾਬ ਹੋਰ ਅਜਿਹੀ ਗ਼ਰੀਬੀ ਨੂੰ ਸਹੀ ਇਸ ਲਈ ਹੁਣ ਪੰਜਾਬ ਦੀ ਭਲਾਈ ਲਈ ਚਰਨਜੀਤ ਸਿੰਘ ਚੰਨੀ ਨਵੀਂ ਨਵੀਂ ਐਲਾਨ ਕਰਦੇ ਰਹਿੰਦੇ ਹਨ। ਜਿਨ੍ਹਾਂ ਵਿੱਚੋਂ ਕਈ ਚੀਜ਼ਾਂ ਦਾ
ਲਾਗੂ ਵੀ ਹੋ ਗਈਆਂ ਹਨ ਜਿਨ੍ਹਾਂ ਦਾ ਕਈ ਲੋਕ ਫਾਇਦਾ ਵੀ ਉਠਾ ਰਹੇ ਹਨ। ਜੇਕਰ ਤੁਸੀਂ ਇਸ ਬਾਰੇ ਵਿਚ ਹੋਰ ਜਾਣਕਾਰੀ ਲੈਣਾ ਚਾਹੁੰਦੇ ਹੋ ਤਾਂ ਹੇਠ ਦਿੱਤੀ ਵੀਡੀਓ ਨੂੰ ਜ਼ਰੂਰ ਦੇਖੋ। ਅਸੀਂ ਤੁਹਾਡੀ ਇਸ ਬਾਰੇ ਵਿਚ ਕੀ ਰਾਇ ਹੈ ਸਾਨੂੰ ਵੀ ਡਾਕੂਮੈਂਟ ਸੈਕਸ਼ਨ ਵਿੱਚ ਜ਼ਰੂਰ ਦੱਸੋ।
ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।