ਦੋਸਤੋ ਜਿਵੇਂ ਕਿ ਤੁਹਾਨੂੰ ਪਤਾ ਹੋਵੇਗਾ ਕਿ ਆਏ ਦਿਨ ਕੇਂਦਰ ਸਰਕਾਰ ਵੱਲੋਂ ਭਗਵੰਤ ਮਾਨ ਵੱਲੋਂ ਕੋਈ ਨਾ ਕੋਈ ਵੱਡਾ ਐਲਾਨ ਕੀਤਾ ਜਾਂਦਾ ਹੈ। ਹੁਣ ਕੇਂਦਰ ਸਰਕਾਰ ਵੱਲੋਂ ਇੱਕ ਕਾਰਡ ਬਣਾਉਣ ਵਾਲੀ ਯੋਜਨਾ ਸ਼ੁਰੂ ਕੀਤੀ ਗਈ ਹੈ ਜਿਸ ਦੀ ਮਦਦ ਨਾਲ ਤੁਸੀਂ 60 ਸਾਲ ਦੀ ਉਮਰ
ਤੋਂ ਬਾਅਦ ਤਿੰਨ-ਤਿੰਨ ਹਜ਼ਾਰ ਰੁਪਏ ਮਹੀਨਾ ਪੈਨਸ਼ਨ ਲੈ ਸਕਦੇ ਹੋ। ਇਸ ਕਾਰਡ ਨੂੰ ਬਣਾਉਂਦੇ ਤੁਹਾਨੂੰ ਆਪਣਾ ਬੈਂਕ ਅਕਾਊਂਟ ਇਸ ਕਾਰਡ ਨਾਲ ਲਿੰਕ ਕਰਵਾਉਣ ਅਤੇ ਹਰ ਮਹੀਨੇ ਤੁਹਾਡੇ ਅਕਾਉਂਟ ਵਿੱਚੋਂ ਪਚਵੰਜਾ ਰੁਪਏ ਕੱਟੇ ਜਾਣਗੇ ਅਤੇ ਇਸ ਕਾਰਡ ਵਿੱਚ ਪਾ
ਦਿੱਤੇ ਜਾਣਗੇ। ਇਹ ਕਾਂਡ 18 ਤੋਂ 60 ਸਾਲ ਦੀ ਉਮਰ ਵਾਲਿਆਂ ਦਾ ਬਣਦਾ ਹੈ। ਜੇਕਰ ਤੁਸੀਂ ਵੀ ਇਹ ਕਾਰਡ ਬਣਵਾਉਣਾ ਚਾਹੁੰਦੇ ਹੋ ਤਾਂ ਤੁਹਾਡਾ ਆਧਾਰ ਕਾਰਡ, ਬੈਂਕ ਅਕਾਊਂਟ ਦੀ ਕਾਪੀ, ਅਤੇ ਹੋਰ ਕੁਝ ਡਾਕੂਮੈਂਟ ਚਾਹੀਦੇ ਹਨ ਅਤੇ ਤੁਹਾਡੇ ਡਾਕੂਮੈਂਟ ਤੁਹਾਡੇ
ਮੋਬਾਇਲ ਫੋਨ ਨਾਲ ਨਹੀ ਹੋਣੇ ਜ਼ਰੂਰੀ ਹਨ। ਇਸ ਬਾਰੇ ਹੋਰ ਜਾਣਕਾਰੀ ਲੈਣ ਲਈ ਹੇਠ ਦਿੱਤੀ ਵੀਡੀਓ ਤੇ ਕਲਿੱਕ ਕਰ ਕੇ ਤੁਸੀਂ ਹੋਰ ਜਾਣਕਾਰੀ ਲੈ ਸਕਦੇ ਹੋ। ਇਹ ਜਾਣਕਾਰੀ ਸੋਸਲ ਮੀਡੀਆ ਤੋ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ
ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾਂ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆਂ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।