ਦੋਸਤੋ ਪੰਜਾਬ ਸਰਕਾਰ ਦੁਆਰਾ ਪੰਜਾਬ ਦੇ ਬਜੁਰਗਾਂ ਅਤੇ ਲੋੜਵੰਦ ਲੋਕਾਂ ਨੂੰ ਪੈਨਸ਼ਨ ਦਿੱਤੀ ਜਾਂਦੀ ਹੈ।ਤੁਹਾਨੂੰ ਦੱਸ ਦਈਏ ਕਿ ਜੂਨ ਅਤੇ ਜੁਲਾਈ ਮਹੀਨੇ ਦੀ ਪੰਦਰਾਂ ਸੌ ਰੁਪਏ ਪੈਨਸ਼ਨ ਬਹੁਤ ਸਾਰੇ ਲੋਕਾਂ ਦੇ ਖਾਤਿਆਂ ਵਿੱਚ ਪਹੁੰਚ ਚੁੱਕੀ ਹੈ।ਪਰ ਬਹੁਤ ਸਾਰੇ ਲੋਕਾਂ ਦਾ
ਕਹਿਣਾ ਹੈ ਕਿ ਉਨ੍ਹਾਂ ਦੇ ਖਾਤਿਆਂ ਵਿੱਚ ਹਾਲੇ ਤੱਕ ਪੈਨਸ਼ਨ ਨਹੀਂ ਆਈ।ਜਿਹੜੇ ਵੀ ਲੋਕਾਂ ਦੀ ਅਜਿਹੀ ਸਮੱਸਿਆ ਆ ਰਹੀ ਹੈ ਉਨ੍ਹਾਂ ਨੂੰ ਸਮਾਜਿਕ ਲੋਕ ਭਲਾਈ ਕੇਂਦਰ ਦੇ ਵਿੱਚ ਜਾ ਕੇ ਇਸ ਬਾਰੇ ਪਤਾ ਕਰਨਾ ਚਾਹੀਦਾ ਹੈ।ਜਿਨ੍ਹਾਂ ਲੋਕਾਂ ਨੇ
ਨਵੀਆਂ ਪੈਨਸ਼ਨਾਂ ਲਗਵਾਈਆਂ ਹਨ ਉਹਨਾਂ ਨੂੰ ਥੋੜ੍ਹਾ ਇੰਤਜ਼ਾਰ ਕਰਨਾ ਪਵੇਗਾ।ਸੋ ਦੋਸਤੋ ਪੈਨਸ਼ਨ ਸਬੰਧੀ ਹੋਰ ਜਾਣਕਾਰੀ ਲੈਣ ਦੇ ਲਈ ਤੁਸੀ ਹੇਠਾਂ ਦਿੱਤੇ ਲਿੰਕ ਤੇ ਕਲਿੱਕ ਕਰ ਸਕਦੇ ਹੋ। ਇਹ ਜਾਣਕਾਰੀ ਸੋਸਲ ਮੀਡੀਆ ਤੋ ਲਈ ਗਈ ਹੈ
ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾਂ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆਂ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।