ਦੋਸਤੋ ਤੁਹਾਨੂੰ ਪਤਾ ਹੀ ਹੈ ਕਿ ਹੁਣ ਤਿਉਹਾਰਾਂ ਦਾ ਸੀਜ਼ਨ ਚੱਲ ਰਿਹਾ ਹੈ। ਇਸ ਸੀਜ਼ਨ ਦੇ ਵਿੱਚ ਕਾਫ਼ੀ ਸਾਰੀਆਂ ਛੁੱਟੀਆਂ ਕੀਤੀਆਂ ਜਾਂਦੀਆਂ ਹਨ।ਗੁਰੂਆਂ ਪੀਰਾਂ ਦੇ ਦਿਨਾਂ ਤੇ ਬੱਚਿਆਂ ਨੂੰ ਸਿੱਖਿਆ ਦਿੱਤੀ ਜਾਂਦੀ ਹੈ ਅਤੇ ਛੁੱਟੀਆਂ ਵੀ ਕੀਤੀਆਂ ਜਾਂਦੀਆਂ ਹਨ।ਇਸ ਵੇਲੇ ਦੀ ਖਬਰ ਸਾਹਮਣੇ
ਆਈ ਹੈ ਕਿ ਬਾਬਾ ਬਕਾਲਾ ਸਾਹਿਬ ਵਿਖੇ ਨਿੱਜੀ ਅਤੇ ਸਰਕਾਰੀ ਸਕੂਲਾਂ ਦੇ ਵਿੱਚ ਤਿੰਨ ਦਿਨ ਦੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ ਤਾਂ ਜੋ ਬੱਚੇ ਬਾਬਾ ਬਕਾਲਾ ਸਾਹਿਬ ਵਿਖੇ ਜਾ ਕੇ ਮੇਲੇ ਦਾ ਭਰਪੂਰ ਆਨੰਦ ਲੈ ਸਕਣ।ਤੁਹਾਨੂੰ ਦੱਸ ਦਈਏ ਕਿ 11 ਅਗਸਤ ਤੋਂ ਲੈ ਕੇ
13 ਅਗਸਤ ਤੱਕ ਇਨ੍ਹਾਂ ਛੁੱਟੀਆਂ ਦਾ ਐਲਾਨ ਸਰਕਾਰ ਵੱਲੋਂ ਕੀਤਾ ਗਿਆ ਹੈ। ਬਹੁਤ ਸਾਰੇ ਮੌਕਿਆਂ ਉੱਤੇ ਗਜ਼ਟਿਡ ਛੁੱਟੀਆਂ ਹੁੰਦੀਆਂ ਹਨ ਅਤੇ ਕਈ ਮੌਕੇ ਅਜਿਹੇ ਹੁੰਦੇ ਹਨ ਜਦੋਂ ਸਰਕਾਰ ਛੁੱਟੀ ਕਰ ਦਿੰਦੀ ਹੈ। ਬਾਬਾ ਬਕਾਲਾ ਸਾਹਿਬ ਵਿਖੇ ਸਕੂਲਾਂ ਦੇ ਵਿਚ ਹੁਣ ਤਿੰਨ
ਦਿਨ ਛੁੱਟੀਆਂ ਦਾ ਐਲਾਨ ਕੀਤਾ ਗਿਆ ਹੈ।ਇਸ ਨਾਲ ਬੱਚੇ 11 ਅਗਸਤ ਤੋਂ ਲੈ ਕੇ 13 ਅਗਸਤ ਤੱਕ ਭਰਪੂਰ ਅਨੰਦ ਲੈ ਸਕਦੇ ਹਨ।ਇਸ ਬਾਰੇ ਹੋਰ ਜਾਣਕਾਰੀ ਲੈਣ ਦੇ ਲਈ ਹੇਠ ਦਿੱਤੇ ਲਿੰਕ ਤੇ ਕਲਿੱਕ ਕਰ ਸਕਦੇ ਹੋ। ਇਹ ਜਾਣਕਾਰੀ ਸੋਸਲ ਮੀਡੀਆ ਤੋ
ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾਂ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆਂ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।