ਦੋਸਤੋ ਜਿਵੇਂ ਕਿ ਤੁਹਾਨੂੰ ਪਤਾ ਹੋਵੇਗਾ ਕਿ ਪੰਜਾਬ ਵਿਚ ਵਿਧਾਨ ਸਭਾ ਚੋਣਾਂ ਨਤੀਜੇ ਤੋਂ ਬਾਅਦ ਪਤਾ ਲੱਗਿਆ ਹੈ ਕਿ ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਜਿੱਤ ਹੋ ਗਈ ਹੈ। ਜਿਸ ਕਾਰਨ ਆਮ ਆਦਮੀ ਪਾਰਟੀ ਦੇ ਵਿਧਾਇਕ ਅਤੇ ਜਨਤਾ ਬਹੁਤ ਜਿਆਦਾ ਖੁਸ਼ ਹੋ ਰਹੀ
ਹੈ। ਜਨਤਾ ਨੂੰ ਆਮ ਆਦਮੀ ਪਾਰਟੀ ਉੱਤੇ ਪੂਰਾ ਭਰੋਸਾ ਹੈ ਕਿ ਆਮ ਆਦਮੀ ਪਾਰਟੀ ਪੰਜਾਬੀਆਂ ਨਾਲ ਧੋਖਾ ਨਹੀਂ ਕਰੇਗੀ ਬਲਕਿ ਪੰਜਾਬ ਨੂੰ ਇਕ ਵਿਸਿਸਤ ਬਣਾਏਗੀ। ਪੰਜਾਬ ਦਾ ਮੁੱਖ ਮੰਤਰੀ ਭਗਵੰਤ ਮਾਨ ਨੂੰ ਬਣਾ ਦਿੱਤਾ ਗਿਆ ਹੈ। ਇਸ ਬਾਰੇ ਇੱਕ ਬਾਬੇ ਨੇ
ਆਪਣੀ ਜਨਤਾ ਨੂੰ ਕੁਝ ਗੱਲਾ ਵੀ ਕਹੀਆਂ ਹਨ। ਉਹ ਬਾਬਾ ਉਹਨਾਂ ਦਾ ਕਹਿਣਾ ਹੈ ਕਿ ਆਮ ਆਦਮੀ ਪਾਰਟੀ ਬਹੁਤ ਵਧੀਆ ਪਾਰਟੀ ਹੈ। ਆਮ ਆਦਮੀ ਪਾਰਟੀ ਆਮ ਜਿਹੇ ਇਕ ਵਿਅਕਤੀ ਦੀ ਹੈ ਜੋ ਲੋਕਾਂ ਦੀਆਂ ਸਮੱਸਿਆਵਾਂ ਨੂੰ ਬਹੁਤ ਵਧੀਆ ਤਰੀਕੇ ਨਾਲ
ਸਮਝਾ ਕੇ ਉਹਨਾਂ ਦਾ ਹਾਲ ਜ਼ਰੂਰ ਕਰੇਗਾ। ਉਹਨਾਂ ਦਾ ਕਹਿਣਾ ਹੈ ਕਿ ਹੁਣ ਪੰਜਾਬ ਵਿਚ ਆਮ ਆਦਮੀ ਪਾਰਟੀ ਬਣ ਗਈ ਹੈ ਅਤੇ ਮੈਂ ਚਾਹੁੰਦਾ ਹਾਂ ਕਿ ਆਮ ਆਦਮੀ ਪਾਰਟੀ ਵਾਲੇ ਹੁਣ ਜਲਦ ਤੋਂ ਜਲਦ ਆਪਣੇ ਰੰਗ ਦਿਖਾਉਣੇ ਸ਼ੁਰੂ ਕਰ ਦੇਣ। ਆਮ ਆਦਮੀ
ਪਾਰਟੀ ਵੱਲੋਂ ਜਤ ਜਲਦ ਹੁਣ ਪੰਜਾਬ ਵਾਲਿਆਂ ਨੂੰ ਸਹੀ ਰਸਤੇ ਪਾਇਆ ਜਾਵੇ। ਉਸ ਬਾਬੇ ਦਾ ਕਹਿਣਾ ਹੈ ਕਿ ਆਮ ਆਦਮੀ ਪਾਰਟੀ ਨੇ ਇਕ ਬਹੁਤ ਵੱਡਾ ਕੰਮ ਕਰ ਹੀ ਦਿੱਤਾ ਹੈ। ਜੋ ਕਿ ਸਾਰੀਆ ਨੂੰ ਪਤਾ ਹੋਵੇਗਾ ਕਿ ਆਮ ਆਦਮੀ ਪਾਰਟੀ ਇਸ ਵਾਰ ਪੰਜਾਬ ਵਿੱਚ
ਜਿੱਤ ਗਈ ਹੈ ਜੋ ਕਿ ਬਹੁਤ ਵੱਡਾ ਕੰਮ ਹੋਇਆ ਹੈ। ਇਸ ਬਾਰੇ ਹੋਰ ਜਾਣਕਾਰੀ ਲੈਣ ਲਈ ਹੇਠ ਦਿੱਤੇ ਲਿੰਕ ਤੇ ਕਲਿੱਕ ਕਰਕੇ ਤੁਸੀਂ ਹੋਰ ਜਾਣਕਾਰੀ ਲੈ ਸਕਦੇ ਹੋ। ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ
ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।