ਦੋਸਤੋ ਪੰਜਾਬ ਦੀਆਂ ਕੁਝ ਖਾਸ ਖਬਰਾਂ ਇਸ ਪ੍ਰਕਾਰ ਹਨ।ਵਿਦੇਸ਼ਾਂ ਤੋਂ ਆਉਣ ਵਾਲੇ ਯਾਤਰੀਆਂ ਦੇ ਲਈ DGCA ਨਵੇਂ ਦਿਸ਼ਾ ਨਿਰਦੇਸ਼ ਜਾਰੀ ਕੀਤੇ ਗਏ ਹਨ।ਕਰੋਨਾ ਦੇ ਖਤਰੇ ਨੂੰ ਵੇਖਦੇ ਹੋਏ ਸਾਰੇ ਦੇਸ਼ ਸੁਚੇਤ ਹੋ ਗਏ ਹਨ।ਭਾਰਤ ਦੇ ਵਿੱਚ ਵੀ ਕਰੋਨਾ ਦੇ ਖਤਰੇ ਨੂੰ ਵੇਖਦੇ ਹੋਏ ਅੰਤਰਰਾਸ਼ਟਰੀ ਹਵਾਈ ਯਾਤਰਾਵਾਂ ਅਤੇ ਵਿਦੇਸ਼ਾਂ ਤੋਂ ਆਉਣ
ਵਾਲੇ ਯਾਤਰੀਆਂ ਦੇ ਲਈ ਨਵੇਂ ਦਿਸ਼ਾ ਨਿਰਦੇਸ਼ ਜਾਰੀ ਕੀਤੇ ਗਏ ਹਨ।ਇਸ ਦਿਸ਼ਾ ਨਿਰਦੇਸ਼ ਅਨੁਸਾਰ ਸਾਰੇ ਯਾਤਰੀਆਂ ਨੂੰ 14 ਦਿਨਾਂ ਤੱਕ ਸੈਲਫ ਡਿਕਲਰੇਸਨ ਦਾ ਟੈਸਟ ਦੇਣਾ ਪਵੇਗਾ।ਅਗਲੀ ਖ਼ਬਰ ਅਨੁਸਾਰ,ਦੱਖਣੀ ਅਫਰੀਕਾ ਤੋਂ ਚੰਡੀਗੜ੍ਹ ਪਰਤਿਆਂ ਇੱਕ ਵਿਅਕਤੀ ਕਰੋਨਾ ਨਾਲ ਸੰਕਰਮਿਤ ਪਾਇਆ ਗਿਆ ਹੈ।ਜਿਸ ਤੋਂ ਬਾਅਦ ਉਸ
ਦੇ ਸੈਂਪਲ ਨੂੰ ਦਿੱਲੀ ਭੇਜਿਆ ਗਿਆ ਹੈ।ਦੱਸਿਆ ਜਾ ਰਿਹਾ ਹੈ ਕਿ ਇਸ ਵਿਅਕਤੀ ਦੇ ਪਰਿਵਾਰ ਵਿੱਚ ਇੱਕ ਨੌਕਰ ਅਤੇ ਇੱਕ ਹੋਰ ਵਿਅਕਤੀ ਵੀ ਕੋਰੋਨਾ ਸੰਕਰਮਿਤ ਹੈਂ।ਇਸ ਤਰ੍ਹਾਂ ਉਨ੍ਹਾਂ ਦੀ ਜਾਂਚ ਕੀਤੀ ਜਾ ਰਹੀ ਹੈ।ਹੋਰ ਖ਼ਬਰਾਂ ਵੇਖਣ ਦੇ ਲਈ ਹੇਠਾਂ ਦਿੱਤੇ ਲਿੰਕ ਤੇ ਕਲਿਕ ਕਰੋ। ਇਹ ਜਾਣਕਾਰੀ ਸੋਸਲ ਮੀਡੀਆ
ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।