ਦੋਸਤੋ ਮੁੱਖ ਮੰਤਰੀ ਭਗਵੰਤ ਮਾਨ,ਮੁੱਖ ਮੰਤਰੀ ਬਣਨ ਤੋਂ ਬਾਅਦ ਪਹਿਲੀ ਵਾਰ ਆਪਣੇ ਹਲਕੇ ਧੂਰੀ ਪਹੁੰਚੇ।ਜਿੱਥੇ ਕਿ ਆਮ ਜਨਤਾ ਦੇ ਨਾਲ ਬੈਠ ਕੇ ਸਾਰੇ ਮਸਲੇ ਸੁਣੇ ਗਏ।ਤੁਹਾਨੂੰ ਦੱਸ ਦਈਏ ਕਿ ਉੱਥੇ ਪਹੁੰਚ ਕੇ ਮੁੱਖ ਮੰਤਰੀ ਨੇ ਇੱਕ ਬਹੁਤ ਵੱਡਾ ਐਲਾਨ ਕੀਤਾ
ਹੈ ਜਿਸ ਨਾਲ ਕਾਫੀ ਜ਼ਿਆਦਾ ਸਹੂਲਤ ਹੋ ਸਕਦੀ ਹੈ।ਮੁੱਖ ਮੰਤਰੀ ਭਗਵੰਤ ਮਾਨ ਨੇ ਐਲਾਨ ਕੀਤਾ ਹੈ ਕਿ ਆਉਣ ਵਾਲੇ ਸਮੇਂ ਵਿੱਚ ਹਰੇਕ ਜ਼ਿਲ੍ਹੇ ਦੇ ਵਿੱਚ ਇੱਕ ਸੀ ਐਮ ਦਫ਼ਤਰ ਖੋਲ੍ਹਿਆ ਜਾਵੇਗਾ।ਜਿਸ ਨਾਲ ਲੋਕਾਂ ਨੂੰ ਆਪਣੀਆਂ ਮੰਗਾਂ ਤੇ
ਸ਼ਿਕਾਇਤਾਂ ਨੂੰ ਲੈ ਕੇ ਚੰਡੀਗੜ੍ਹ ਆਉਣ ਦੀ ਜ਼ਰੂਰਤ ਨਹੀ ਹੋਵੇਗੀ।ਹਰੇਕ ਜ਼ਿਲ੍ਹੇ ਦੇ ਵਿੱਚ ਇਹ ਦਫਤਰ ਬਣਾਇਆ ਜਾਵੇਗਾ ਅਤੇ ਲੋਕਾਂ ਦੀਆਂ ਮੰਗਾਂ ਤੇ ਸ਼ਿਕਾਇਤਾਂ ਨੂੰ ਬਕਾਇਦਾ ਸੁਣਿਆ ਜਾਵੇਗਾ ਅਤੇ ਉਨ੍ਹਾਂ ਦਾ ਨਿਪਟਾਰਾ ਵੀ ਕੀਤਾ ਜਾਵੇਗਾ।
ਜੇਕਰ ਹਰੇਕ ਜ਼ਿਲੇ ਦੇ ਵਿੱਚ ਇਹ ਦਫ਼ਤਰ ਬਣਾਏ ਜਾਂਦੇ ਹਨ ਆਪਣੀਆਂ ਮੰਗਾਂ ਤੇ ਸ਼ਿਕਾਇਤਾਂ ਨੂੰ ਦਰਜ਼ ਕਰਵਾਉਣ ਦੇ ਲਈ ਆਪਣੀ ਪੂਰੀ ਦਿਹਾੜੀ ਤੋੜ ਕੇ ਚੰਡੀਗੜ੍ਹ ਜਾਣ ਦੀ ਜ਼ਰੂਰਤ ਨਹੀ ਹੋਵੇਗੀ।ਇਸ ਵਾਰੇ ਹੋਰ ਜਾਣਕਾਰੀ ਲੈਣ ਦੇ ਲਈ
ਹੇਠਾਂ ਦਿੱਤੇ ਲਿੰਕ ਤੇ ਕਲਿੱਕ ਕਰ ਸਕਦੇ ਹੋ। ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ
ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।