ਦੋਸਤੋ ਤੁਹਾਨੂੰ ਪਤਾ ਹੀ ਹੈ ਕਿ ਪੰਜਾਬ ਦੇ ਵਿੱਚ ਬੇਰੁਜ਼ਗਾਰੀ ਬਹੁਤ ਹੀ ਜ਼ਿਆਦਾ ਵੱਧ ਗਈ ਹੈ।ਇਸ ਬੇਰੁਜ਼ਗਾਰੀ ਦੀ ਗਿਣਤੀ ਨੂੰ ਘੱਟ ਕਰਨ ਦੇ ਲਈ ਪੰਜਾਬ ਸਰਕਾਰ ਦੁਆਰਾ ਬਹੁਤ ਸਾਰੀਆਂ ਸਰਕਾਰੀ ਨੌਕਰੀਆਂ ਕੱਢੀਆਂ ਜਾ ਰਹੀਆਂ ਹਨ।ਇਸ ਵੇਲੇ ਦੀ ਖਬਰ ਸਾਹਮਣੇ ਆ ਰਹੀ ਹੈ
ਕਿ ਬੈਂਕ ਦੇ ਵਿੱਚ ਹੁਣ ਸਿੱਧੀ ਭਰਤੀ ਨਿਕਲੀ ਹੈ ਜਿਸਦਾ ਲਾਹਾ ਮੁੰਡੇ-ਕੁੜੀਆਂ ਲੈ ਸਕਦੇ ਹਨ।ਤੁਹਾਨੂੰ ਦੱਸ ਦੇਈਏ ਕਿ ਬੈਂਕਾਂ ਦੇ ਵਿੱਚ ਸਪੈਸ਼ਲਿਸਟ ਅਫਸਰ ਦੀਆਂ 312 ਪੋਸਟਾਂ ਨਿਕਲੀਆਂ ਹਨ।ਤੁਹਾਨੂੰ ਦੱਸ ਦਈਏ ਕਿ ਇਸ ਦੇ ਵਿੱਚ 20 ਸਾਲ ਤੋਂ ਲੈ ਕੇ 40 ਹੁਣ ਤੱਕ ਦੇ ਉਮੀਦਵਾਰ
ਯੋਗ ਹਨ।ਇਸ ਨੋਟੀਫਿਕੇਸ਼ਨ ਦੇ ਵਿੱਚ ਜਾ ਕੇ ਤੁਸੀਂ ਇਹਨਾ ਪੋਸਟਾਂ ਦੇ ਲਈ ਯੋਗਤਾ ਨੂੰ ਦੇਖ ਸਕਦੇ ਹੋ ਅਤੇ ਹੋਰ ਵੀ ਜਾਣਕਾਰੀ ਲੈ ਸਕਦੇ ਹੋ। ਇਸ ਦੇ ਵਿੱਚ ਫੀਸ ਨੂੰ ਅਦਾ ਕਰਨ ਦਾ ਤਰੀਕਾ ਵੀ ਦੱਸਿਆ ਹੋਇਆ ਹੈ।ਦੋਸਤੋ ਜਿਹੜੇ ਇਨ੍ਹਾਂ ਸਰਕਾਰੀ ਨੌਕਰੀਆਂ ਨੂੰ ਪਾਉਣਾ ਚਾਹੁੰਦੇ ਹਨ।
ਉਹ ਇਸ ਨੋਟੀਫਿਕੇਸ਼ਨ ਵਿੱਚ ਜਾ ਕੇ ਜਾਣਕਾਰੀ ਲੈ ਸਕਦੇ ਹਨ।ਇਸ ਬਾਰੇ ਹੋਰ ਜਾਣਕਾਰੀ ਲੈਣ ਦੇ ਲਈ ਹੇਠਾਂ ਦਿੱਤੇ ਲਿੰਕ ਤੇ ਕਲਿੱਕ ਕਰ ਸਕਦੇ ਹੋ। ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ
ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।