ਦੋਸਤੋ ਪ੍ਰਧਾਨ ਮੰਤਰੀ ਵੱਲੋਂ ਇੱਕ ਵੱਡਾ ਐਲਾਨ ਕੀਤਾ ਗਿਆ ਜਿਸ ਸਦਕਾ ਬਹੁਤ ਸਾਰੇ ਲੋਕਾਂ ਨੂੰ ਲਾਭ ਹੋ ਸਕਦਾ ਹੈ।ਦੋਸਤੋ ਪ੍ਰਧਾਨ ਮੰਤਰੀ ਵੱਲੋਂ ਇੱਕ ਸਕੀਮ ਚਲਾਈ ਜਾਂਦੀ ਹੈ ਜਿਸ ਦਾ ਨਾਮ ਵਾਇ
ਬੰਦਨਾ ਯੋਜਨਾ ਹੈ।ਇਸ ਸਕੀਮ ਦੇ ਤਹਿਤ 60 ਸਾਲ ਤੋਂ ਉੱਪਰ ਵਿਅਕਤੀਆਂ ਨੂੰ 11 ਹਜ਼ਾਰ ਰੁਪਏ ਤੱਕ ਦੀ ਪੈਨਸ਼ਨ ਦਿੱਤੀ ਜਾਂਦੀ ਹੈ। ਇਸ ਦੇ ਵਿੱਚ ਲੋਕ ਨਿਵੇਸ਼ ਕਰਕੇ ਇਸ ਦੇ ਪੂਰੇ ਹੋਣ ਤੇ ਤੁਹਾਨੂੰ
ਪੈਨਸ਼ਨ ਮਿਲ਼ਦੀ ਹੈ। ਪਹਿਲਾਂ ਇਸ ਦੀ ਮਿਆਦ 31 ਮਾਰਚ 2021 ਤੱਕ ਸੀ ਜਿਸ ਨੂੰ ਵਧਾ ਕੇ 2023 ਤੱਕ ਕਰ ਦਿੱਤਾ ਗਿਆ ਹੈ।ਇਸ ਦੇ ਵਿੱਚ ਲੋਕ ਨਿਵੇਸ਼ ਕਰਕੇ ਬਹੁਤ ਸਾਰਾ ਲਾਭ ਕਮਾ
ਸਕਦੇ ਹਨ।60 ਸਾਲ ਦੀ ਉਮਰ ਤੋਂ ਬਾਅਦ ਇਹਨਾਂ ਨੂੰ ਪੈਨਸ਼ਨ ਪ੍ਰਦਾਨ ਕੀਤੀ ਜਾਂਦੀ ਹੈ।ਇਸ ਬਾਰੇ ਹੋਰ ਜਾਣਕਾਰੀ ਲੈਣ ਦੇ ਲਈ ਹੇਠਾਂ ਦਿੱਤੇ ਲਿੰਕ ਤੇ ਕਲਿੱਕ ਕਰ ਸਕਦੇ ਹੋ।