ਦੋਸਤੋ ਕਰੋਨਾ ਮਹਾਂਮਾਰੀ ਦੇ ਦੌਰਾਨ ਬਹੁਤ ਸਾਰੇ ਕਾਰੋਬਾਰ ਬੰਦ ਹੋ ਗਏ ਸਨ ਜਿਸ ਨਾਲ ਲੋਕਾਂ ਦਾ ਗੁਜ਼ਾਰਾ ਕਾਫੀ ਮੁਸ਼ਕਿਲ ਹੋ ਗਿਆ ਸੀ।ਦੂਜੇ ਪਾਸੇ ਮਹਿੰਗਾਈ ਵੀ ਲੋਕਾਂ ਦਾ ਲੱਕ ਤੋੜ ਰਹੀ ਹੈ।ਇਸਦੇ ਚਲਦੇ ਲੋਕਾਂ ਨੂੰ 2022 ਦੇ ਬਜਟ ਦਾ ਬੇਸਬਰੀ ਨਾਲ ਇੰਤਜ਼ਾਰ
ਸੀ।ਬੀਤੇ ਦਿਨੀਂ ਵਿੱਤ ਮੰਤਰੀ ਵੱਲੋਂ ਬਜਟ ਨੂੰ ਪੇਸ਼ ਕੀਤਾ ਗਿਆ।ਹਾਲੇ ਤੱਕ ਵੀ ਬਜਟ ਬਾਰੇ ਮੀਟਿੰਗ ਚੱਲ ਰਹੀ ਹੈ।ਇਸੇ ਦੌਰਾਨ ਬਜਟ ਦੇ ਵਿੱਚੋਂ ਇੱਕ ਵੱਡੀ ਖੁਸ਼ਖਬਰੀ ਬਾਹਰ ਨਿਕਲ ਕੇ ਸਾਹਮਣੇ ਆ ਰਹੀ ਹੈ ਕਿ ਕਮਰਸ਼ੀਅਲ ਗੈਸ ਸਲੰਡਰ ਦੇ ਵਿੱਚ 91ਰੁਪਏ ਤੱਕ ਦੀ
ਕਟੌਤੀ ਕੀਤੀ ਗਈ ਹੈ।ਇਸ ਨਾਲ ਬਹੁਤ ਸਾਰੇ ਲੋਕਾਂ ਨੂੰ ਰਾਹਤ ਮਿਲੇਗੀ।ਇਸ ਮਹਿੰਗਾਈ ਦੇ ਸਮੇਂ ਵਿੱਚ ਗੈਸ ਦੀਆਂ ਕੀਮਤਾਂ ਕਾਫ਼ੀ ਉੱਚੀਆ ਹੋ ਗਈਆਂ ਸਨ।ਇਸ ਦੇ ਚੱਲਦੇ ਇਸ ਬਜਟ ਦੇ ਵਿੱਚ ਬਹੁਤ ਸਾਰੀਆਂ ਚੀਜ਼ਾਂ ਨੂੰ ਸਸਤਾ ਅਤੇ ਬਹੁਤ ਸਾਰੀਆਂ ਚੀਜ਼ਾਂ ਨੂੰ
ਮਹਿੰਗਾ ਵੀ ਕੀਤਾ ਗਿਆ ਹੈ।ਇਸ ਤਰ੍ਹਾਂ ਦੋਸਤੋ ਲੋਕਾਂ ਦੇ ਲਈ ਇਹ ਵੱਡੀ ਖੁਸ਼ਖਬਰੀ ਹੈ।ਇਸ ਬਾਰੇ ਜਾਣਕਾਰੀ ਲੈਣ ਦੇ ਲਈ ਹੇਠਾਂ ਦਿੱਤੇ ਲਿੰਕ ਤੇ ਕਲਿੱਕ ਕਰ ਸਕਦੇ ਹੋ। ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ
ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।