ਦੋਸਤੋ ਅੱਜਕੱਲ੍ਹ ਬਹੁਤ ਸਾਰੀਆਂ ਵੀਡੀਓ ਸੋਸ਼ਲ ਮੀਡੀਆ ਤੇ ਵਾਇਰਲ ਹੁੰਦੀਆਂ ਰਹਿੰਦੀਆਂ ਹਨ। ਕਈ ਵਾਰ ਇਹਨਾਂ ਦੇ ਜ਼ਰੀਏ ਲੋੜਵੰਦ ਲੋਕਾਂ ਦੀ ਮਦਦ ਵੀ ਹੋ ਜਾਂਦੀ ਹੈ।ਤੁਹਾਨੂੰ ਦੱਸ ਦੇਈਏ ਕਿ ਬਹੁਤ ਸਾਰੀਆਂ ਅਜਿਹੀਆਂ ਸੰਸਥਾਵਾਂ ਹਨ ਜੋ ਗਰੀਬ ਲੋਕਾਂ ਦੀ ਮਦਦ ਕਰਦੀਆਂ ਹਨ।
ਅਜਿਹੀ ਹੀ ਵੀਡੀਓ ਅਠੋਲਾ ਪਿੰਡ ਤੋਂ ਸਾਹਮਣੇ ਆ ਰਹੀ ਹੈ ਜਿੱਥੇ ਕਿ ਇੱਕ ਘਰ ਵਿੱਚ ਇੱਕ ਮਾਨਸਿਕ ਰੋਗ ਵਾਲਾ ਵਿਅਕਤੀ ਆਪਣੇ ਆਪ ਨੂੰ ਬੰਦ ਕਰ ਕੇ ਬੈਠਾ ਹੋਇਆ ਹੈ ਅਤੇ ਭਿਖਾਰੀਆਂ ਦੀ ਜ਼ਿੰਦਗੀ ਜੀ ਰਿਹਾ ਹੈ।ਜਦੋਂ ਪਿੰਡ ਦੇ ਲੋਕਾਂ ਨੇ ਉਸ ਬਾਰੇ ਸੰਸਥਾ ਨੂੰ
ਦੱਸਿਆ ਤਾਂ ਉਹ ਉਸ ਦੀ ਮਦਦ ਕਰਨ ਲਈ ਅੱਗੇ ਆਏ।ਦੱਸਿਆ ਜਾ ਰਿਹਾ ਹੈ ਕਿ ਸਮੇਂ ਦੀ ਮਾਰ ਨੇ ਉਸ ਵਿਅਕਤੀ ਨੂੰ ਅਜਿਹਾ ਬਣਾ ਦਿੱਤਾ।ਇਸ ਬਾਰੇ ਹੋਰ ਜਾਣਕਾਰੀ ਲੈਣ ਦੇ ਲਈ ਹੇਠਾਂ ਦਿੱਤੇ ਲਿੰਕ ਤੇ ਕਲਿੱਕ ਕਰ ਸਕਦੇ ਹੋ। ਇਹ ਜਾਣਕਾਰੀ ਸੋਸਲ ਮੀਡੀਆ
ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।