ਦੋਸਤੋ ਹੁਣੇ ਹੁਣੇ ਹੋ ਗਿਆ ਵੱਡਾ ਐਲਾਨ ਜਿਸ ਦੀ ਜਾਣਕਾਰੀ ਤੁਹਾਨੂੰ ਦੇਣ ਜਾ ਰਹੇ ਹਾਂ।ਦੋਸਤੋ ਸਾਲ ਦੇ ਫਰਵਰੀ ਮਹੀਨੇ ਦੇ ਵਿੱਚ 12 ਦਿਨਾਂ ਦੇ ਲਈ ਬੈਂਕਾਂ ਵਿੱਚ ਛੁੱਟੀਆਂ ਹੋਣਗੀਆਂ।ਇਨ੍ਹਾਂ ਵਿੱਚ ਸ਼ਨੀਵਾਰ ਅਤੇ ਐਤਵਾਰ ਦੀਆਂ ਛੁੱਟੀਆਂ ਵੀ ਸ਼ਾਮਲ
ਕੀਤੀਆਂ ਗਈਆਂ ਹਨ।ਤੁਹਾਨੂੰ ਦੱਸ ਦਈਏ ਕਿ ਆਰ ਬੀ ਆਈ ਬੈਂਕ ਦੁਆਰਾ ਛੁੱਟੀਆਂ ਦਾ ਐਲਾਨ ਕੀਤਾ ਗਿਆ ਹੈ।ਇਸ ਤੋਂ ਇਲਾਵਾ ਦੋਸਤੋ ਸਰਕਾਰੀ ਬੈਂਕਾਂ ਦੇ ਨਿੱਜੀਕਰਨ ਕਰਨ ਦੇ ਵਿਰੋਧ ਸਦਕਾ ਬੈਂਕਾਂ ਦੁਆਰਾ ਹੜਤਾਲਾਂ ਕੀਤੀਆਂ ਜਾ ਰਹੀਆਂ ਹਨ।
ਯੂਨੀਅਨ ਦੇ ਪ੍ਰਧਾਨ ਦੁਆਰਾ ਐਲਾਨ ਕੀਤਾ ਗਿਆ ਹੈ ਕਿ 23 ਅਤੇ 24 ਫਰਵਰੀ ਨੂੰ ਵੀ ਹੜਤਾਲ ਕੀਤੀ ਜਾ ਰਹੀ ਹੈ।ਇਸ ਤਰ੍ਹਾਂ ਬਹੁਤ ਸਾਰੇ ਸੂਬਿਆਂ ਦੇ ਬੈਂਕਾਂ ਵਿੱਚ ਛੁੱਟੀ ਹੋਣ ਦਾ ਐਲਾਨ ਹੋ ਸਕਦਾ ਹੈ।ਇਸ ਬਾਰੇ ਹੋਰ ਜਾਣਕਾਰੀ ਲੈਣ ਦੇ ਲਈ
ਹੇਠਾਂ ਦਿੱਤੇ ਲਿੰਕ ਤੇ ਕਲਿੱਕ ਕਰ ਸਕਦੇ ਹੋ। ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ
ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।