ਦੋਸਤੋ ਤੁਹਾਨੂੰ ਪਤਾ ਹੀ ਹੈ ਕਿ ਕੇਂਦਰ ਸਰਕਾਰ ਵੱਲੋਂ ਲੋਕਾਂ ਦੇ ਲਈ ਬਹੁਤ ਸਾਰੇ ਅਹਿਮ ਫੈਸਲੇ ਲਏ ਜਾਂਦੇ ਹਨ।ਇਸ ਦੇ ਚੱਲਦੇ ਕੇਂਦਰ ਸਰਕਾਰ ਵੱਲੋਂ ਵੱਖ-ਵੱਖ ਸਹੂਲਤਾਂ ਲੋਕਾਂ ਦੇ ਲਈ ਪੈਦਾ ਕੀਤੀਆਂ ਜਾਂਦੀਆਂ ਹਨ।ਤੁਹਾਨੂੰ ਦੱਸ ਦਈਏ ਕਿ ਬਹੁਤ ਸਾਰੇ ਵਿੱਤੀ ਕੰਮਾਂ ਦੇ ਲਈ ਆਖਰੀ ਮਿਤੀ 31 ਮਾਰਚ ਹੁੰਦੀ ਹੈ
ਕਿਉਂਕਿ ਇਹ ਵਿੱਤੀ ਸਾਲ ਦਾ ਆਖਰੀ ਮਹੀਨਾ ਹੁੰਦਾ ਹੈ। ਅਤੇ ਹੁਣ ਕੇਂਦਰ ਸਰਕਾਰ ਵੱਲੋਂ ਇੱਕ ਨੋਟੀਫਿਕੇਸ਼ਨ ਜਾਰੀ ਕੀਤਾ ਹੈ ਜਿਸ ਵਿੱਚ ਕੁੱਝ ਮਹੱਤਵਪੂਰਨ ਕੰਮ ਦੱਸੇ ਗਏ ਹਨ,ਜੋ ਕਿ 31 ਮਾਰਚ ਤੋਂ ਪਹਿਲਾਂ ਕਰਨੇ ਬਹੁਤ ਜ਼ਰੂਰੀ ਹਨ।ਤੁਹਾਨੂੰ ਦੱਸ ਦਈਏ ਕਿ ਜੇਕਰ ਤੁਹਾਡਾ ਪੈਨ ਕਾਰਡ ਅਧਾਰ
ਕਾਰਡ ਨਾਲ ਲਿੰਕ ਨਹੀਂ ਹੈ ਤਾਂ ਇਸ ਨੂੰ ਲਿੰਕ ਕਰਵਾਉਣ ਦੀ ਆਖਰੀ ਮਿਤੀ 31 ਮਾਰਚ ਰੱਖੀ ਗਈ ਹੈ।ਜੇਕਰ ਕੋਈ ਵਿਅਕਤੀ ਅਜਿਹਾ ਕਰਨ ਤੋਂ ਰਹਿ ਜਾਂਦਾ ਹੈ ਤਾਂ ਉਸ ਨੂੰ ਇੱਕ ਅਪ੍ਰੈਲ ਤੋਂ ਅਜਿਹਾ ਕਰਨ ਲਈ 10 ਹਜ਼ਾਰ ਰੁਪਏ ਦਾ ਜੁਰਮਾਨਾ ਲਗੇਗਾ।ਤੁਹਾਨੂੰ ਦੱਸ ਦਈਏ ਕਿ ਜੇਕਰ ਤੁਸੀਂ ਆਪਣੇ
ਪੈਨ ਕਾਰਡ ਨੂੰ ਅਧਾਰ ਕਾਰਡ ਨਾਲ ਲਿੰਕ ਨਹੀਂ ਕਰਵਾਉਂਦੇ ਤਾਂ ਇੱਕ ਅਪ੍ਰੈਲ ਤੋਂ ਇਹ ਕਾਰਡ ਚਲਦਾ ਬੰਦ ਹੋ ਜਾਵੇਗਾ ਅਤੇ ਇਹ ਕਿਸੇ ਕੰਮ ਦਾ ਵੀ ਨਹੀਂ ਰਹੇਗਾ।ਇਸ ਵੇਲੇ ਦੀ ਵੱਡੀ ਖਬਰ ਸਾਹਮਣੇ ਆ ਰਹੀ ਹੈ ਕਿ ਜੇਕਰ ਤੁਹਾਡਾ ਪੈਨ ਕਾਰਡ ਅਧਾਰ ਕਾਰਡ ਨਾਲ ਲਿੰਕ ਨਹੀਂ ਹੋਵੇਗਾ ਤਾਂ
ਤੁਹਾਨੂੰ ਬੁਢਾਪਾ ਪੈਨਸ਼ਨ ਨਹੀਂ ਮਿਲੇਗੀ। ਤਾਂ ਦੋਸਤੋ ਤੁਹਾਨੂੰ ਇਹ ਕੰਮ ਜ਼ਰੂਰ ਜਲਦੀ ਹੀ ਕਰਵਾ ਲੈਣਾ ਚਾਹੀਦਾ ਹੈ।ਇਸ ਬਾਰੇ ਹੋਰ ਜਾਣਕਾਰੀ ਲੈਣ ਦੇ ਲਈ ਹੇਠਾਂ ਦਿੱਤੀ ਵੀਡੀਓ ਤੇ ਕਲਿੱਕ ਕਰਕੇ ਜਾਣਕਾਰੀ ਲੈ ਸਕਦੇ ਹੋ।
ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ