ਦੋਸਤੋ ਇਸ ਵੇਲੇ ਦੀ ਵੱਡੀ ਖਬਰ ਸਾਹਮਣੇ ਆਈ ਹੈ ਕਿ ਮਾਸਕ ਨਾ ਪਾਉਣ ਵਾਲਿਆਂ ਉਤੇ 500 ਰੁਪਏ ਦਾ ਜੁਰਮਾਨਾ ਲਗੇਗਾ ਅਤੇ ਜੋ ਲੋਕ ਸੜਕਾਂ ਤੇ ਥੁੱਕਦੇ ਹਨ ਉਹ ਉਨ੍ਹਾਂ ਉੱਪਰ ਹਜ਼ਾਰ ਰੁਪਏ ਦਾ ਜ਼ੁਰਮਾਨਾ ਲਗਾਇਆ ਜਾਵੇਗਾ।ਦੋਸਤੋ ਹਾਲਾਤ ਇੱਕ ਵਾਰ
ਫਿਰ ਤੋਂ ਗੰਭੀਰ ਹੋ ਰਹੇ ਹਨ।ਵੱਖ ਵੱਖ ਇਲਾਕਿਆਂ ਦੇ ਵਿੱਚ ਕਰੋਨਾ ਵਾਇਰਸ ਦਾ ਖਤਰਾ ਮੁੜ ਤੋਂ ਆ ਰਿਹਾ ਹੈ।ਦੋਸਤੋ ਤੁਹਾਨੂੰ ਦੱਸ ਦਈਏ ਕਿ ਮਹਾਰਾਸ਼ਟਰ ਮੁੰਬਈ ਅਤੇ ਪੁਣੇ ਦੇ ਵਿੱਚ ਬਹੁਤ ਜਿਆਦਾ ਗੰਭੀਰ ਹਾਲਤ ਹਨ।ਇਨ੍ਹਾਂ ਇਲਾਕਿਆਂ ਦੇ ਵਿੱਚ
ਬਹੁਤ ਸਾਰੇ ਥਾਵਾਂ ਤੇ ਸਕੂਲ ਬੰਦ ਕਰ ਦਿੱਤੇ ਗਏ ਹਨ ਅਤੇ ਰਾਤ ਦਾ ਕਰਫਿਊ ਲਗਾ ਦਿੱਤਾ ਗਿਆ ਹੈ। ਇਸਦੇ ਨਾਲ ਨਾਲ ਸਰਕਾਰੀ ਦਫ਼ਤਰ ਮੈਰਿਜ ਹਾਲ,ਹੋਟਲ,ਰੈਸਟੋਰੈਂਟ ਆਦਿ ਵਿੱਚ ਭੀੜ ਭੜੱਕੇ ਤੇ ਮਨਾਹੀ ਕੀਤੀ ਗਈ ਹੈ।ਓਮੀ ਕਰੋਮ
ਵੈਰੀਐਂਟ ਦਾ ਬਹੁਤ ਹੀ ਜ਼ਿਆਦਾ ਖ਼ਤਰਾ ਵੱਧ ਗਿਆ ਹੈ।ਇਸ ਖਤਰੇ ਨੂੰ ਘੱਟ ਕਰਨ ਦੇ ਲਈ ਸਰਕਾਰ ਵੱਲੋਂ ਬਹੁਤ ਸਾਰੀਆਂ ਹਦਾਇਤਾਂ ਅਪਣਾਈਆ ਜਾ ਰਹੀਆਂ ਹਨ।ਸੋ ਦੋਸਤੋ ਇਸ ਬਾਰੇ ਹੋਰ ਜਾਣਕਾਰੀ ਲੈਣ ਦੇ ਲਈ ਹੇਠਾਂ ਦਿੱਤੇ ਲਿੰਕ
ਤੇ ਕਲਿਕ ਕਰੋ। ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।