ਸ਼ੋਸ਼ਲ ਮੀਡੀਏ ਉੱਤੇ ਅੱਜ-ਕੱਲ੍ਹ ਕਈ ਤਰ੍ਹਾਂ ਦੀਆਂ ਵੀਡੀਓ ਵਾਇਰਲ ਹੁੰਦੀਆਂ ਹਨ।ਕਈ ਵਾਰ ਅਜਿਹੀਆਂ ਘਟਨਾਵਾਂ ਸੀਸੀਟੀਵੀ ਕੈਮਰੇ ਦੇ ਵਿੱਚ ਰਿਕਾਰਡ ਹੋ ਜਾਂਦੀਆਂ ਹਨ।ਜਿਸ ਨਾਲ ਅਜਿਹਾ ਮਹਿਸੂਸ ਹੁੰਦਾ ਹੈ ਕਿ ਇਨਸਾਨੀ ਹਾਲੇ ਵੀ ਮੌਜੂਦ ਹੈ।ਦੋਸਤੋ ਇੱਕ ਬੱਸ
ਸਟੈਂਡ ਦੀ ਘਟਨਾ ਸੀਸੀਟੀਵੀ ਦੇ ਵਿੱਚ ਰਿਕਾਰਡ ਹੋ ਗਈ।ਇਸ ਵਿੱਚ ਇੱਕ ਲੜਕੀ ਜੋ ਕਿ ਬੱਸ ਸਟੈਂਡ ਉੱਤੇ ਬਸ ਦਾ ਇੰਤਜ਼ਾਰ ਕਰ ਰਹੀ ਹੈ।ਉਸ ਜਗ੍ਹਾ ਤੇ ਦੋ ਲੜਕੇ ਆਉਂਦੇ ਹਨ ਅਤੇ ਉਸ ਲੜਕੀ ਨੂੰ ਪਰੇਸ਼ਾਨ ਕਰਨ ਲੱਗ ਜਾਂਦੇ ਹਨ।ਉਸ ਜਗ੍ਹਾ ਤੇ
ਇੱਕ ਭਿਖਾਰੀ ਵਿਅਕਤੀ ਮੌਜੂਦ ਸੀ ਜੋ ਉਸ ਲੜਕੀ ਦੀ ਮਦਦ ਕਰਦਾ ਹੈ।ਇਸ ਵਾਰੇ ਹੋਰ ਜਾਣਕਾਰੀ ਲੈਣ ਦੇ ਲਈ ਹੇਠਾਂ ਦਿੱਤੇ ਲਿੰਕ ਤੇ ਕਲਿੱਕ ਕਰ ਸਕਦੇ ਹੋ। ਇਹ ਜਾਣਕਾਰੀ ਸੋਸਲ ਮੀਡੀਆ ਤੋ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ
ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾਂ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆਂ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।