ਦੋਸਤੋ ਜਿਵੇਂ ਕਿ ਤੁਹਾਨੂੰ ਪਤਾ ਹੋਵੇਗਾ ਕਿ ਆਏਂ ਦਿਨ ਸੋਸ਼ਲ ਮੀਡੀਆ ਤੇ ਕੋਈ ਨਾ ਕੋਈ ਮਾਮਲਾ ਸਾਹਮਣੇ ਆਉਂਦਾ ਹੀ ਰਹਿੰਦਾ ਹੈ। ਸ਼ੋਸ਼ਲ ਮੀਡੀਆ ਦੀ ਇਕ ਮਾਮਲਾ ਸਾਹਮਣੇ ਆਇਆ ਹੈ। ਜਿਵੇਂ ਕੀ ਤੁਹਾਨੂੰ ਪਤਾ ਹੋਵੇਗਾ ਕਿ ਕਈ ਵਾਰ ਇਨਸਾਨ ਤੋਂ ਅਜਿਹੀਆਂ ਗਲਤੀਆਂ ਹੋ
ਜਾਂਦੀਆਂ ਹਨ। ਜਿਸ ਕਾਰਨ ਬਾਅਦ ਵਿੱਚ ਇਨਸਾਨ ਨੂੰ ਪਛਤਾਉਣਾ ਪੈਂਦਾ ਹੈ। ਅਜਿਹਾ ਹੀ ਇਕ ਮਾਮਲਾ ਸਾਹਮਣੇ ਆਇਆ ਹੈ। ਦੱਸਿਆ ਜਾ ਰਿਹਾ ਹੈ ਕਿ ਇੱਕ ਮੁੰਡਾ ਤੇ ਕੁੜੀ ਜਿਸਦਾ ਵਿਆਹ ਅੱਜ ਤੋਂ ਕੁਝ ਸਮਾਂ ਪਹਿਲਾਂ ਹੋਇਆ ਸੀ। ਮੁੰਡਾ ਆਪਣੀ ਪੜ੍ਹਾਈ ਪੂਰੀ ਕਰ
ਰਿਹਾ ਸੀ ਅਤੇ ਕੁੜੀ ਨੇ ਆਪਣੀ ਪੜ੍ਹਾਈ ਪੂਰੀ ਕਰ ਲਈ ਸੀ। ਵਿਆਹ ਤੋਂ ਬਾਅਦ ਜਦੋਂ ਉਸ ਦੀ ਪਤਨੀ ਨੂੰ ਪਤਾ ਲੱਗਿਆ ਕਿ ਮੇਰਾ ਪਤੀ ਸ਼ਰਾਬ ਦਾ ਆਦੀ ਹੈ ਤਾਂ ਉਸ ਦੀ ਪਤਨੀ ਨੂੰ ਬਹੁਤ ਜ਼ਿਆਦਾ ਗੁੱਸਾ ਆ ਜਾਂਦਾ ਹੈ ਅਤੇ ਉਹ ਆਪਣੇ ਪਤੀ ਦਾ ਲੜਾਈ ਕਰਨ
ਲੱਗ ਪੈਂਦੀ ਹੈ। ਫਿਰ ਇਕ ਦਿਨ ਪਤਨੀ ਆਪਣੇ ਪਤੀ ਨੂੰ ਕਮਰੇ ਵਿੱਚ ਬੰਦ ਕਰਕੇ ਡੰਡੇ ਨਾਲ ਕੁੱਟਣ ਲੱਗ ਪੈਂਦੀ ਹੈ। ਉਸਨੇ ਦਰਵਾਜ਼ਾ ਬੰਦ ਕੀਤਾ ਹੋਇਆ ਸੀ। ਜਿਸ ਕਾਰਨ ਉੱਥੇ ਪਿੰਡ ਵਾਸੀ ਵੀ ਇਕੱਠੇ ਹੋ ਗਏ ਅਤੇ ਉਹ ਦਰਵਾਜਾ ਤੋੜ ਕੇ ਅੰਦਰ ਗਏ ਤਾਂ ਉਸ
ਵੇਲੇ ਤੱਕ ਉਸ ਮੁੰਡੇ ਦੀ ਮਰਨ ਵਾਲੀ ਹਾਲਤ ਹੋ ਗਈ ਸੀ। ਉਸ ਨੂੰ ਤੁਰੰਤ ਹਸਪਤਾਲ ਦਾਖਲ ਕਰਵਾਇਆ ਗਿਆ। ਪਰ ਉਸਦੀ ਦੋ-ਤਿੰਨ ਦਿਨ ਬਾਅਦ ਮੌਤ ਹੋ ਗਈ। ਜਿਸ ਕਾਰਨ ਉਸ ਦੀ ਪਤਨੀ ਅਤੇ ਛੋਟੀ ਜਿਹੀ ਕੁੜੀ ਬਹੁਤ ਜ਼ਿਆਦਾ ਰੋ ਰਹੀ ਹੈ।
ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।