ਦੋਸਤੋ ਇਸ ਵੇਲੇ ਦੀ ਬਹੁਤ ਹੀ ਵੱਡੀ ਖਬਰ ਰਾਜਧਾਨੀ ਦਿੱਲੀ ਤੋਂ ਸਾਹਮਣੇ ਆ ਰਹੀ ਹੈ।ਦੋਸਤੋ ਸਾਨੂੰ ਸਭ ਨੂੰ ਪਤਾ ਹੈ ਕਿ ਕਰੋਨਾ ਵਾਇਰਸ ਨੇ ਇੱਕ ਵਾਰ ਫਿਰ ਤੋਂ ਆਪਣਾ ਕਹਿਰ ਵਰਤਾਉਣਾ ਸ਼ੁਰੂ ਕਰ ਦਿੱਤਾ ਹੈ।ਕੋਰੋਨਾ ਵਾਇਰਸ ਦੇ ਨਵੇਂ ਵੇਰੀਐਂਟ ਨੇ ਬਹੁਤ ਸਾਰੇ
ਲੋਕਾਂ ਨੂੰ ਆਪਣੀ ਚਪੇਟ ਵਿੱਚ ਲੈ ਲਿਆ ਹੈ।ਇਸ ਵਧਦੇ ਖ਼ਤਰੇ ਨੂੰ ਦੇਖਦੇ ਹੋਏ ਸਰਕਾਰ ਵੱਲੋਂ ਬਹੁਤ ਹੀ ਵੱਡੇ ਕਦਮ ਚੁੱਕੇ ਜਾ ਰਹੇ ਹਨ ਅਤੇ ਬਹੁਤ ਸਾਰੇ ਹਦਾਇਤਾਂ ਨੂੰ ਅਪਣਾਇਆ ਜਾ ਰਿਹਾ ਹੈ।ਦੋਸਤੋ ਵਾਇਰਸ ਦੇ ਖਤਰੇ ਨੂੰ ਘੱਟ ਕਰਨ ਦੇ
ਲਈ ਰਾਤ ਦੇ ਕਰਫਿਊ ਨੂੰ ਲਗਾਇਆ ਗਿਆ ਹੈ।ਲੋਕਾਂ ਨੂੰ ਮਾਸਕ ਪਾਉਣਾ ਅਤੇ ਸਮਾਜਕ ਦੂਰੀ ਨੂੰ ਲਾਜ਼ਮੀ ਕਰ ਦਿੱਤਾ ਗਿਆ ਹੈ। ਹੁਣ ਦੇਸ਼ ਦੀ ਰਾਜਧਾਨੀ ਦਿੱਲੀ ਤੋਂ ਇੱਕ ਬਹੁਤ ਹੀ ਵੱਡੀ ਖਬਰ ਸਾਹਮਣੇ ਆਈ ਹੈ ਦੋਸਤੋ।ਹੁਣ ਦਿੱਲੀ ਦੇ ਵਿੱਚ
ਸ਼ਨੀਵਾਰ ਅਤੇ ਐਤਵਾਰ ਨੂੰ ਪੂਰਨ ਤਾਲਾਬੰਦੀ ਲਗਾਈ ਜਾਵੇਗੀ।ਜਿਸ ਦੇ ਨਾਲ ਪੂਰੀ ਦਿੱਲੀ ਬੰਦ ਰਹੇਗੀ।ਇਸ ਵਾਇਰਸ ਦੇ ਖਤਰੇ ਨੂੰ ਰੋਕਣ ਦੇ ਲਈ ਇਹ ਕਦਮ ਚੁੱਕਿਆ ਗਿਆ ਹੈ।ਇਸ ਬਾਰੇ ਹੋਰ ਜਾਣਕਾਰੀ ਲੈਣ ਦੇ ਲਈ ਹੇਠਾਂ ਦਿੱਤੇ
ਲਿੰਕ ਤੇ ਕਲਿਕ ਕਰੋ। ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।