ਦੋਸਤੋ ਸਰਦੀਆਂ ਦੇ ਮੌਸਮ ਵਿੱਚ ਹੱਥਾਂ ਪੈਰਾਂ ਅਤੇ ਅੱਡੀਆਂ ਦਾ ਫਟਨਾ ਬਹੁਤ ਹੀ ਗੰਭੀਰ ਸਮੱਸਿਆ ਬਣ ਜਾਂਦੀ ਹੈ। ਸਰੀਰ ਦੀ ਨਮੀ ਖ਼ਤਮ ਹੋ ਜਾਂਦੀ ਹੈ ਅਤੇ ਚਮੜੀ ਰੁੱਖੀ ਸੁੱਖੀ ਨਜ਼ਰ ਆਉਂਦੀ ਹੈ।ਇਸ ਸਮੱਸਿਆ ਤੋਂ ਬਚਣ ਦੇ ਲਈ ਦੋਸਤੋ ਤੁਹਾਨੂੰ ਕੁਝ ਅਜਿਹੇ ਨੁਸਖ਼ੇ ਦੱਸਾਂਗੇ ਜੋ ਤੁਸੀਂ ਸਰਦੀਆਂ ਦੇ ਮੌਸਮ ਵਿੱਚ
ਇਸਤੇਮਾਲ ਕਰ ਸਕਦੇ ਹੋ।ਜਦੋਂ ਵੀ ਤੁਸੀਂ ਨਹਾਉਂਦੇ ਹੋ ਤਾਂ ਆਪਣੇ ਹੱਥਾਂ ਪੈਰਾਂ ਅਤੇ ਸਰੀਰ ਦੇ ਉੱਤੇ ਤੇਲ ਜ਼ਰੂਰ ਲਗਾਓ।ਜੇਕਰ ਤੁਸੀਂ ਅਜਿਹਾ ਕਰਦੇ ਹੋ ਤਾਂ ਤੁਹਾਡੇ ਸਰੀਰ ਦੇ ਉਪਰ ਨਮੀ ਬਣੀ ਰਹੇਗੀ।ਜੇਕਰ ਹੱਥ ਪੈਰ ਕੱਟ ਰਹੇ ਹਨ ਤਾਂ ਗੁਲਾਬ ਜਲ ਦੇ ਵਿੱਚ ਗਲਿਸਰੀਨ ਮਿਲਾ ਕੇ ਇਨ੍ਹਾਂ ਨੂੰ ਜ਼ਰੂਰ
ਲਗਾਓ।ਇਸ ਨਾਲ ਤੁਹਾਨੂੰ ਕਾਫ਼ੀ ਜ਼ਿਆਦਾ ਰਾਹਤ ਮਿਲੇਗੀ।ਤੁਸੀਂ ਮਸਾਜ ਕਰਨ ਦੇ ਲਈ ਜੈਤੂਨ ਦਾ ਤੇਲ ਵੀ ਵਰਤ ਸਕਦੇ ਹੋ। ਸੋ ਦੋਸਤੋ ਇਨ੍ਹਾਂ ਗੱਲਾਂ ਵੱਲ ਜ਼ਰੂਰ ਧਿਆਨ ਦੇਵੋ। ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ
ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।