ਦੋਸਤੋ ਇਸ ਵੇਲੇ ਦੀ ਖਬਰ ਸਾਹਮਣੇ ਆਈ ਹੈ ਕਿ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 2022 ਦੇ ਦਸਵੀਂ ਅਤੇ ਬਾਰਵੀਂ ਸ਼੍ਰੇਣੀ ਦੇ ਨਤੀਜਿਆਂ ਨੂੰ ਅੰਤਿਮ-ਛੋਹ ਦਿੱਤੀ ਗਈ ਹੈ।ਤੁਹਾਨੂੰ ਦੱਸ ਦੇਈਏ ਕਿ ਦਸਵੀਂ ਅਤੇ ਬਾਰ੍ਹਵੀਂ ਦੇ ਨਤੀਜਿਆਂ ਨੂੰ ਜਲਦੀ ਹੀ ਸਾਹਮਣੇ ਪੇਸ਼ ਕੀਤਾ ਜਾਵੇਗਾ।ਦੱਸਿਆ ਜਾ ਰਿਹਾ ਹੈ
ਕਿ ਬਾਰ੍ਹਵੀਂ ਸ਼੍ਰੇਣੀ ਦਾ ਨਤੀਜਾ 24 ਜੂਨ ਤਰੀਕ ਤੱਕ ਆ ਜਾਵੇਗਾ।ਇਸਦੇ ਨਾਲ ਹੀ ਦਸਵੀਂ ਜਮਾਤ ਦੇ ਨਤੀਜੇ 29 ਜੂਨ ਤੱਕ ਕੱਢ ਦਿੱਤੇ ਜਾਣਗੇ।ਬਹੁਤ ਸਾਰੇ ਵਿਦਿਆਰਥੀਆਂ ਨੂੰ ਇਹਨਾਂ ਨਤੀਜਿਆਂ ਦੀ ਉਡੀਕ ਲੱਗੀ ਹੋਈ ਹੈ।ਪੰਜਾਬ ਸਕੂਲ ਸਿੱਖਿਆ ਬੋਰਡ
ਵੱਲੋਂ ਇਨ੍ਹਾਂ ਨਤੀਜਿਆਂ ਨੂੰ ਜਲਦੀ ਹੀ ਪੇਸ਼ ਕੀਤਾ ਜਾਵੇਗਾ।ਇਸ ਬਾਰੇ ਹੋਰ ਜਾਣਕਾਰੀ ਲੈਣ ਦੇ ਲਈ ਹੇਠਾਂ ਦਿੱਤੇ ਲਿੰਕ ਤੇ ਕਲਿੱਕ ਕਰ ਸਕਦੇ ਹੋ। ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ
ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।