ਦੋਸਤੋ ਚੋਣਾਂ ਤੋਂ ਬਾਅਦ ਜਿੰਨੀਆਂ ਵੀ ਸਰਕਾਰਾਂ ਹੁਣ ਬਣੀਆਂ ਹਨ ਉਨ੍ਹਾਂ ਵੱਲੋਂ ਬਹੁਤ ਸਾਰੇ ਵੱਡੇ ਵੱਡੇ ਐਲਾਨ ਕੀਤੇ ਜਾ ਰਹੇ ਹਨ।ਦੋਸਤੋ ਯੂ ਪੀ ਦੇ ਵਿੱਚ ਬਹੁਤ ਜਿਆਦਾ ਹੇਰ-ਫੇਰ ਦੇ ਨਾਲ ਯੋਗੀ ਸਰਕਾਰ ਇੱਕ ਵਾਰ ਫਿਰ ਤੋਂ ਆਪਣੀ ਸਰਕਾਰ ਸਥਾਪਤ ਕਰ
ਚੁੱਕੀ ਹੈ।ਹੁਣ ਆਪਣੇ ਕਾਰਜਕਾਲ ਦੌਰਾਨ ਉਨ੍ਹਾਂ ਨੇ ਇੱਕ ਵੱਡਾ ਐਲਾਨ ਕਰਕੇ ਲੋਕਾਂ ਦਾ ਦਿਲ ਜਿੱਤਣ ਦੀ ਕੋਸ਼ਿਸ਼ ਕੀਤੀ ਹੈ।ਤੁਹਾਨੂੰ ਦੱਸ ਦਈਏ ਕਿ ਜੋਗੀ ਸਰਕਾਰ ਨੇ 100 ਦਿਨਾਂ ਦੇ ਅੰਦਰ ਯੂਪੀ ਦੇ ਵਿੱਚ ਦਸ ਹਜ਼ਾਰ ਸਰਕਾਰੀ ਨੌਕਰੀਆਂ ਕੱਢਣ ਦਾ
ਐਲਾਨ ਕੀਤਾ ਹੈ।ਇਸ ਐਲਾਨ ਤੋਂ ਬਾਅਦ ਯੂਪੀ ਦੇ ਵਿੱਚ ਲੋਕਾਂ ਦੁਆਰਾ ਇਸ ਬਾਰੇ ਚਰਚਾ ਕੀਤੀ ਜਾ ਰਹੀ ਹੈ ਅਤੇ ਕਾਫੀ ਜ਼ਿਆਦਾ ਹਲਚਲ ਮਚ ਗਈ ਹੈ। ਹੁਣ ਦੇਖਣਾ ਇਹ ਹੋਵੇਗਾ ਕਿ ਸੌ ਦਿਨਾਂ ਦੇ ਅੰਦਰ 10 ਹਜ਼ਾਰ ਨੌਕਰੀਆਂ ਯੋਗੀ ਸਰਕਾਰ
ਕਦੋਂ ਲੈ ਕੇ ਆਉਂਦੀ ਹੈ।ਇਸ ਬਾਰੇ ਹੋਰ ਜਾਣਕਾਰੀ ਲੈਣ ਦੇ ਲਈ ਹੇਠਾਂ ਦਿੱਤੇ ਲਿੰਕ ਤੇ ਕਲਿੱਕ ਕਰ ਸਕਦੇ ਹੋ। ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ
ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।