ਦੋਸਤੋ ਤੁਹਾਨੂੰ ਪਤਾ ਹੀ ਹੈ ਕਿ ਵਿਧਾਨ ਸਭਾ ਸ਼ੈਸ਼ਨ ਵਿੱਚ ਬਜਟ ਪੇਸ਼ ਕੀਤਾ ਗਿਆ ਹੈ।ਇਸ ਸੈਸ਼ਨ ਦੌਰਾਨ ਲੋਕਾਂ ਵੱਲੋਂ ਬਹੁਤ ਸਾਰੀਆਂ ਉਮੀਦਾਂ ਲਾਈਆਂ ਜਾ ਰਹੀਆਂ ਹਨ ਕਿ ਸਰਕਾਰ ਵੱਲੋਂ ਵੱਖ-ਵੱਖ ਫੈਸਲੇ ਉਨ੍ਹਾਂ ਲਈ ਕੀਤੇ ਜਾਣਗੇ। ਮਹਿਲਾਵਾਂ ਨੂੰ ਵੀ ਪ੍ਰਤੀ ਮਹੀਨਾ ਮਿਲਣ ਵਾਲੇ 1000 ਰੁਪਏ ਭੱਤੇ ਦਾ ਇੰਤਜ਼ਾਰ ਸੀ। ਤੁਹਾਨੂੰ ਦੱਸ ਦੇਈਏ ਕਿ ਹੈ
ਭਾਜਪਾ ਸੂਬਾ ਮੰਤਰੀ ਅਸ਼ਵਨੀ ਕੁਮਾਰ ਵਲੋਂ ਮਹਿਲਾਵਾਂ ਨੂੰ ਦਿੱਤੇ ਜਾਣ ਵਾਲੇ ਭੱਤੇ ਦਾ ਮੁੱਦਾ ਉਠਾਇਆ ਗਿਆ।ਉਸ ਨੇ ਕਿਹਾ ਕਿ ਜਦੋਂ ਵਿੱਤ ਮੰਤਰੀ ਵੱਲੋਂ ਬਜਟ ਪੇਸ਼ ਕਰਨਾ ਸੀ ਤਾਂ ਮਹਿਲਾਵਾਂ ਕਾਫੀ ਜ਼ਿਆਦਾ ਸਨ। ਕਿਉਂਕਿ ਉਨ੍ਹਾਂ ਵੱਲੋਂ ਪ੍ਰਤੀ ਮਹੀਨਾ ਮਿਲਣ ਵਾਲੇ 1000 ਰੁਪਏ ਭੱਤੇ ਵਾਲੇ ਐਲਾਨ ਦਾ ਇੰਤਜ਼ਾਰ ਕੀਤਾ ਜਾ ਰਿਹਾ ਸੀ।
ਪਰ ਸਰਕਾਰ ਵੱਲੋਂ ਅਜਿਹਾ ਕਿਸੇ ਐਲਾਨ ਉਤੇ ਮੋਹਰ ਨਹੀਂ ਲਗਾਈ।ਬਾਦਲ ਵੱਲੋਂ ਵੀ ਕਈ ਸਵਾਲ ਭਗਵੰਤ ਮਾਨ ਸਰਕਾਰ ਤੇ ਚੁੱਕੇ ਹਨ।ਉਸ ਨੇ ਕਿਹਾ ਕਿ ਨਾ ਤਾਂ ਇਸ ਸਰਕਾਰ ਨੇ ਮਹਿਲਾਵਾਂ ਨੂੰ ਦਿੱਤੇ ਜਾਣ ਵਾਲੇ ਭੱਤੇ ਵਾਲੀ ਸਕੀਮ ਸ਼ੁਰੂ ਕੀਤੀ ਅਤੇ ਨਾ ਹੀ ਬੁਢਾਪਾ ਪੈਨਸ਼ਨ ਲਈ ਕੋਈ ਫੰਡ ਰੱਖਿਆ।ਉਸ ਨੇ ਦੱਸਿਆ ਕਿ
ਪੰਜਾਬ ਉੱਤੇ ਤਾਂ ਬਹੁਤ ਜ਼ਿਆਦਾ ਕਰਜ਼ਾ ਚੜਿਆ ਹੋਇਆ ਹੈ ਅਤੇ ਸੂਬਾ ਕਰਜ਼ਾਈ ਹੋ ਗਿਆ ਹੈ।ਇਸ ਤਰ੍ਹਾਂ ਬਹੁਤ ਸਾਰੇ ਸਵਾਲ ਚੁੱਕੇ ਜਾ ਰਹੇ ਹਨ।ਇਸ ਬਾਰੇ ਹੋਰ ਜਾਣਕਾਰੀ ਲੈਣ ਦੇ ਲਈ ਹੇਠਾਂ ਦਿੱਤੀ ਵੀਡੀਓ ਤੇ ਕਲਿੱਕ ਕਰ ਸਕਦੇ ਹੋ।
ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ