ਜਿਵੇਂ ਕਿ ਤੁਹਾਨੂੰ ਪਤਾ ਹੋਵੇਗਾ ਕਿ ਵੋਟਾਂ ਮੰਗਣ ਦੇ ਸਮੇਂ ਕੇਜਰੀਵਾਲ ਵੱਲੋਂ ਇੱਕ ਵਾਅਦਾ ਕੀਤਾ ਗਿਆ ਸੀ ਕਿ ਜੇਕਰ ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਬਣ ਜਾਂਦੀ ਹੈ ਤਾਂ ਆਮ ਆਦਮੀ ਪਾਰਟੀ ਵੱਲੋਂ ਪੰਜਾਬ ਦੀ ਹਰ ਇੱਕ ਮਹਿਲਾ ਨੂੰ ਜਿਸ ਦੀ
ਉਮਰ 18 ਸਾਲ ਜਾਂ 18 ਸਾਲ ਤੋਂ ਵੱਧ ਉਹਨਾਂ ਨੂੰ ਪ੍ਰਤੀ ਮਹੀਨੇ 1000 ਰੁਪਏ ਮਿਲਣਗੇ। ਹੁਣ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਜਨਤਾ ਦਾ ਸਵਾਲ ਇਹ ਹੈ ਕਿ ਇਸ ਵਾਅਦੇ ਨੂੰ ਕਦੋਂ ਪੂਰਾ ਕੀਤਾ ਜਾਵੇਗਾ। ਤੁਹਾਨੂੰ ਦੱਸ
ਦਈਏ ਕਿ ਭਗਵੰਤ ਮਾਨ ਵੱਲੋਂ ਦੱਸਿਆ ਗਿਆ ਹੈ ਕਿ ਜਲਦ ਹੀ ਮਹਿਲਾਵਾਂ ਨੂੰ ਪ੍ਰਤੀ ਮਹੀਨਾ ਇਕ ਹਜ਼ਾਰ ਰੁਪਏ ਮਿਲਣਗੇ। ਇਸ ਲਈ ਮਹਿਲਾਵਾਂ ਨੂੰ ਹੁਣ ਤੋਂ ਹੀ ਇਸ ਸਕੀਮ ਲਈ ਰਜਿਸਟ੍ਰੇਸ਼ਨ ਕਰਵਾਉਣੀ ਪਵੇਗੀ। ਤੁਹਾਨੂੰ ਦੱਸ ਦਈਏ
ਕਿ ਇਸ ਸਕੀਮ ਦਾ ਲਾਭ ਉਠਾਉਣ ਲਈ ਮਹਿਲਾ ਦਾ ਬੈਂਕ ਅਕਾਊਂਟ ਅਤੇ ਉਸ ਦੇ ਨਾਲ ਆਧਾਰ ਕਾਰਡ ਲਿੰਕ ਕੀਤਾ ਹੋਣਾ ਚਾਹੀਦਾ ਹੈ। ਅਧਾਰ ਕਾਰਡ ਦੇ ਨਾਲ ਮੋਬਾਇਲ ਨੰਬਰ ਵੀ ਲਿੰਕ ਹੋਣਾ ਚਾਹੀਦਾ ਹੈ। ਇਸ ਬਾਰੇ ਹੋਰ ਜਾਣਕਾਰੀ
ਲੈਣ ਲਈ ਹੇਠ ਦਿੱਤੇ ਲਿੰਕ ਤੇ ਕਲਿੱਕ ਕਰਕੇ ਤੁਸੀਂ ਹੋਰ ਜਾਣਕਾਰੀ ਲੈ ਸਕਦੇ ਹੋ। ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ
ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।